ਸਿੱਖਿਆ ਮੰਤਰੀ ਬੈਂਸ ਨੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਬਣਾਉਣ ਲਈ ਆਇਸਰ ਵਰਗੀਆਂ ਕੌਮੀ ਪ੍ਰਸਿੱਧੀ ਪ੍ਰਾਪਤ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ਤਿਆਰੀ ਕਰਨ ਲਈ ਕਿਹਾ

ਐਸ.ਏ.ਐਸ.ਨਗਰ, 28 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ‘ਤੇ ਧਿਆਨ ਦੇ ਕੇ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਜਿਵੇਂ ਕਿ ਆਈ.ਆਈ.ਐਸ.ਈ.ਆਰ., ਆਈ.ਆਈ.ਟੀ. ਅਤੇ ਆਈ.ਆਈ.ਐਮ. ਵਿੱਚ ਦਾਖਲਾ ਲੈਣ ਲਈ ਤਿਆਰੀ ਕਰਨ ਦਾ ਸੱਦਾ ਦਿੱਤਾ ਹੈ।ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ […]

Continue Reading

ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਵਿਗਿਆਨ ਦਿਵਸ ਮਨਾਇਆ ਗਿਆ

ਸਮਰਾਲਾ,28 ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਕਾਰਜਕਾਰੀ ਮੁੱਖ ਅਧਿਆਪਕ ਸ਼੍ਰੀ ਰੁਪਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਡੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਹੈ। ਰਾਸ਼ਟਰੀ ਵਿਗਿਆਨ ਦਿਵਸ 2025 ਦਾ ਸਬ ਥੀਮ” […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸਮੇਤ ਉਚ ਅਧਿਕਾਰੀਆਂ ਵੱਲੋਂ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ

ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਸਮੇਤ ਪ੍ਰਮੋਸ਼ਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਚੰਡੀਗੜ੍ਹ,28, ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸਘੰਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਪੰਜਾਬ […]

Continue Reading

ਉੱਤਰਾਖੰਡ ‘ਚ ਗਲੇਸ਼ੀਅਰ ਟੁੱਟਣ ਕਾਰਨ ਬਰਫ਼ ਦੇ ਤੋਦੇ ਡਿੱਗਣ ਕਾਰਨ 57 ਮਜ਼ਦੂਰ ਦਬੇ

15 ਨੂੰ ਰਾਹਤ ਟੀਮਾਂ ਨੇ ਬਾਹਰ ਕੱਢਿਆ, 42 ਅਜੇ ਵੀ ਲਾਪਤਾ ਦੇਹਰਾਦੂਨ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਉੱਤਰਾਖੰਡ ਦੇ ਮਾਣਾ ਪਾਸ ’ਚ ਗਲੇਸ਼ੀਅਰ ਟੁੱਟਣ ਕਾਰਨ ਬਰਫ਼ ਦੇ ਤੋਦੇ ਡਿੱਗਣ ਨਾਲ ਬੀਆਰਓ ਦੇ ਕੈਂਪ ਨੂੰ ਨੁਕਸਾਨ ਪਹੁੰਚਿਆ। ਇੱਥੇ 57 ਮਜ਼ਦੂਰ ਦਬੇ ਹੋਣ ਦੀ ਸੂਚਨਾ ਮਿਲੀ ਸੀ, ਜਿਨ੍ਹਾਂ ਵਿੱਚੋਂ 15 ਨੂੰ ਰਾਹਤ ਟੀਮਾਂ ਨੇ ਬਾਹਰ ਕੱਢ ਲਿਆ, ਪਰ […]

Continue Reading

ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਮੰਗਾਂ ਨੂੰ ਪ੍ਰਵਾਨ ਕਰਾਉਣ ਲਈ ਧਰਨਾ ਦਿੱਤਾ ਗਿਆ

ਐੱਸ.ਏ.ਐੰਸ. ਨਗਰ (ਮੁਹਾਲੀ)28 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਕਰਾਉਣ ਲਈ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਅਤੇ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਦੀ ਸਾਂਝੀ ਅਗਵਾਈ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੇ ਗੇਟ ਸਾਹਮਣੇ ਧਰਨਾ ਲਾ […]

Continue Reading

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ […]

Continue Reading

ਪਾਕਿਸਤਾਨ ਦੇ ਇੱਕ ਮਦਰਸੇ ‘ਚ ਜੁੰਮੇ ਦੀ ਨਮਾਜ਼ ਦੌਰਾਨ ਬੰਬ ਧਮਾਕਾ, 5 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ

ਇਸਲਾਮਾਬਾਦ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਨੌਸ਼ਹਿਰਾ ਇਲਾਕੇ ’ਚ ਅੱਜ ਜਾਮੀਆ ਹੱਕਾਨੀਆ ਮਦਰਸੇ ’ਚ ਭਿਆਨਕ ਬੰਬ ਧਮਾਕਾ ਹੋਇਆ। ਇਸ ਹਮਲੇ ’ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਜ਼ਖਮੀ ਹੋਏ ਹਨ। ਮਦਰੱਸੇ ਦਾ ਮੁਖੀ ਵੀ ਇਸ ਧਮਾਕੇ ’ਚ ਜ਼ਖਮੀ ਹੋਇਆ ਹੈ।ਇਹ ਵਿਸ਼ਫੋਟ ਅੱਜ ਜੁੰਮੇ ਦੀ ਨਮਾਜ਼ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਸਰਕਾਰ ਵਿਰੁੱਧ ਖੋਲ੍ਹਿਆਂ ਮੋਰਚਾ

ਸਮੂਹ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ 1 ਤੋਂ 7 ਮਾਰਚ ਤੱਕ ਦਿੱਤੇ ਜਾਣਗੇ ਮੰਗ ਪੱਤਰ ਫ਼ਤਿਹਗੜ੍ਹ ਸਾਹਿਬ,28 ਫਰਵਰੀ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ ); ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਸੂਬਾ ਕਮੇਟੀ ਮੀਟਿੰਗ ਕੀਤੀ ਗਈ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਪਾਸਾ […]

Continue Reading

ਜਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਨੇ ਕੱਚੇ ਕਾਮਿਆਂ ਦੇ ਭਵਿੱਖ ਦੀ ਗਰੰਟੀ ਨਹੀਂ ਕੀਤੀ – ਆਗੂ

ਅਧਿਕਾਰੀ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ, ਸਕਾਡਾ ਕਰਨ ਤੇ ਅੜੇ ਚੰਡੀਗੜ੍ਹ,28 ਫਰਵਰੀ (ਮਲਾਗਰ ਖਮਾਣੋਂ ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਰਜਿ ਨੰਬਰ 26 ਪੰਜਾਬ ਦੀ ਮੀਟਿੰਗ ਵਿਭਾਗ ਦੇ ਕੈਬਨਿਟ ਹਰਦੀਪ ਸਿੰਘ ਮੁੰਡੀਆਂ ਨਾਲ ਪੰਜਾਬ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੁਬਾ ਪ੍ਰਧਾਨ ਹੰਸਾ ਸਿੰਘ ਮੋੜ ਨੇ ਦੱਸਿਆ ਕਿ ਮੀਟਿੰਗ ਵਿੱਚ […]

Continue Reading

ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ ਵੱਲੋਂ ਨਯਾਂ ਗਾਂਓ ਵਿਖੇ ਐਸ.ਬੀ.ਐਮ. 20 ਸਕੀਮ ਤਹਿਤ ਵਿਛਾਈ ਜਾ ਰਹੀਂ ਸੀਵਰੇਜ ਅਤੇ ਐਸ.ਟੀ.ਪੀ ਦਾ ਕੀਤਾ ਨਿਰੀਖਣ

ਐੱਸ ਏ ਐੱਸ ਨਗਰ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ 28 ਫਰਵਰੀ 2025 ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜ਼ਿਲ੍ਹਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਨਯਾਂ ਗਾਂਓ ਵਿਖੇ ਐਸ.ਬੀ.ਐਮ. 20 ਸਕੀਮ ਤਹਿਤ ਵਿਛਾਈ ਜਾ ਰਹੀ 2000 ਮੀਟਰ ਸੀਵਰੇਜ ਅਤੇ ਐਸ.ਟੀ.ਪੀ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸੀਵਰੇਜ ਸਕੀਮ ਅਤੇ ਐਸ.ਟੀ.ਪੀ […]

Continue Reading