ਟ੍ਰੈਫਿਕ ਪੁਲਿਸ ਵੱਲੋਂ ਹੈਂਡਰਸਨ ਜੂਬਲੀ ਸੀਨੀਅਰ ਸੈਕੰਡਰੀ ਸੂਕਲ, ਖਰੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਾਇਆ ਗਿਆ

ਐਸ.ਏ.ਐਸ.ਨਗਰ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ਼. ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਹੈਂਡਰਸਨ ਜੂਬਲੀ ਸੀਨੀਅਰ ਸੈਕੰਡਰੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਫੋਰੈਸਟ ਹਿੱਲ, ਐਸ.ਏ.ਐਸ.ਨਗਰ ਵਿਖੇ ਪੰਜਾਬ ਦੇ ਪਹਿਲੇ ਘੋੜਸਵਾਰੀ ਉਤਸਵ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ

ਪਹਿਲੀ ਅਤੇ ਦੋ ਮਾਰਚ ਨੂੰ ਹੋਵੇਗਾ ਉਤਸਵ ਏ ਡੀ ਸੀ ਅਨਮੋਲ ਧਾਲੀਵਾਲ ਅਤੇ ਸੋਨਮ ਚੌਧਰੀ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਦੋਵਾਂ ਦਿਨਾਂ ਦੌਰਾਨ ਲਗਪਗ 34 ਈਵੈਂਟਸ ਦੇ ਆਯੋਜਨ ਲਈ ਪ੍ਰਬੰਧ ਉਤਸਵ ਲਈ ਖੁੱਲ੍ਹਾ ਸੱਦਾ, ਕੋਈ ਐਂਟਰੀ ਫ਼ੀਸ ਨਹੀਂ- ਏ ਡੀ ਸੀ ਐਸ.ਏ.ਐਸ.ਨਗਰ, 28 ਫਰਵਰੀ ,ਬੋਲੇ ਪੰਜਾਬ ਬਿਊਰੋ:ਸੋਨਮ ਚੌਧਰੀ, ਏ ਡੀ ਸੀ (ਪੇਂਡੂ ਵਿਕਾਸ) ਨੇ ਅੱਜ […]

Continue Reading

ਕਪੂਰਥਲਾ ਦੀ ਲੜਕੀ ਨੇ ਜਲੰਧਰ ਦੇ ਪਾਸਟਰ ਖਿਲਾਫ ਜਿਸਮਾਨੀ ਛੇੜ ਛਾੜ ਦੇ ਲਾਏ ਦੋਸ਼

ਡੀਜੀਪੀ ਨੂੰ ਮਿਲ ਕੇ ਪਾਸਟਰ ਖਿਲਾਫ ਕੀਤੀ ਸਖਤ ਕਾਰਵਾਈ ਦੀ ਮੰਗ ਮੋਹਾਲੀ, 28 ਫਰਵਰੀ ,ਬੋਲੇ ਪੰਜਾਬ ਬਿਊਰੋ: ਅੱਜ ਇੱਕ 21 ਸਾਲ਼ਾ ਕੁੜੀ ਨੇ ਜਲੰਧਰ ਦੇ ਇੱਕ ਗਿਰਜਾਘਰ ਦੇ ਪਾਸਟਰ ਜਿਸਮਾਨੀ ਛੇੜਖਾਨੀ ਦੇ ਗੰਭੀਰ ਦੋਸ਼ ਲਾਏ ਹਨ ਅਤੇ ਪਾਸਟਰ ਬਲਜਿੰਦਰ ਸਿੰਘ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕੀਤਾ ਹੈ।ਮੋਹਾਲੀ ਪ੍ਰੈਸ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਚੌਥਾ ਅੰਤਰਰਾਸ਼ਟਰੀ ਉੱਤਰੀ ਜ਼ੋਨ ਐਨਾਟਮੀ ਸਿੰਪੋਜ਼ੀਅਮ-2025 ਸਮਾਪਤ

ਮੰਡੀ ਗੋਬਿੰਦਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਚੌਥਾ ਅੰਤਰਰਾਸ਼ਟਰੀ ਉੱਤਰੀ ਜ਼ੋਨ ਐਨਾਟੋਮੀ ਸਿੰਪੋਜ਼ੀਅਮ-2025 ਅਤੇ ਸਿਰ ਅਤੇ ਗਰਦਨ ਦੇ ਐਨਾਟੋਮੀ ਲਈ ਕਲੀਨਿਕਲ ਅਤੇ ਸਰਜੀਕਲ ਪਹੁੰਚਾਂ ’ਤੇ ਚੌਥਾ ਸੀਐਮਈ ਕਮ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋਇਆ।ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਐਨਾਟੋਮੀ ਵਿਭਾਗ ਦੁਆਰਾ ਆਯੋਜਿਤ, ਦੋ-ਰੋਜ਼ਾ ਸਮਾਗਮ ਵਿੱਚ ਕਲੀਨਿਕਲ ਐਨਾਟੋਮੀ ਦੇ […]

Continue Reading

ਈ ਟੀ ਟੀ 5994 ਨੂੰ ਸਟੇਸ਼ਨ ਚੌਣ ਜਲਦ ਕਰਵਾਉਣ ਦੀ ਮੰਗ ਡੀ ਟੀ ਐੱਫ

ਈ ਟੀ ਟੀ 5994 ਦੇ ਸੰਘਰਸ਼ ਦੀ ਡੱਟਵੀ ਹਮਾਇਤ ਡੀ ਟੀ ਐੱਫ 28 ਫਰਵਰੀ ਰੂਪਨਗਰ ,ਬੋਲੇ ਪੰਜਾਬ ਬਿਊਰੋ ; ਡੈਮੋਕ੍ਰੇਟਿਕ ਟੀਚਰਜ਼ ਫੰਰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਰਮੇਸ਼ ਲਾਲ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਪਿੱਛਲੇ 2 ਸਾਲਾਂ ਤੋ ਈ ਟੀ ਟੀ 5994 ਦੀ ਭਰਤੀ ਨੂੰ […]

Continue Reading

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

Continue Reading

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਚੰਡੀਗੜ੍ਹ,28 ਫਰਵਰੀ ,ਬੋਲੇ ਪੰਜਾਬ ਬਿਊਰੋ :ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) […]

Continue Reading

ਅਮਰੀਕਾ ‘ਚ ਭਾਰਤੀ ਵਿਦਿਆਰਥਣ ਹੋਈ ਹਾਦਸੇ ਦਾ ਸ਼ਿਕਾਰ ,ਕੋਮਾ ‘ਚ ਗਈ

ਨਵੀਂ ਦਿੱਲੀ 28 ਫਰਵਰੀ ,ਬੋਲੇ ਪੰਜਾਬ ਬਿਊਰੋ : 14 ਫਰਵਰੀ ਨੂੰ ਅਮਰੀਕਾ ਵਿੱਚ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ ਰਹਿਣ ਵਾਲੀ 35 ਸਾਲਾ ਨੀਲਮ ਸ਼ਿੰਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਨੀਲਮ ਨੂੰ ਕੈਲੀਫੋਰਨੀਆ ‘ਚ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਕੋਮਾ ‘ਚ ਚਲੀ ਗਈ। ਫਿਲਹਾਲ ਉਹ ਆਈਸੀਯੂ ਵਿੱਚ ਦਾਖਲ ਹੈ। […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ ਗੁਰਦੁਆਰਾ ਬੀਬੀ ਭਾਨੀ ਜੀ ਪ੍ਰਬੰਧਕ ਕਮੇਟੀ ਨੂੰ ਸਪੁਰਦ ਕੀਤਾ ਡੈਡ ਬਾਡੀ ਫਰੀਜ਼ਰ

ਸਮਾਜ ਸੇਵਾ ਦੇ ਕੰਮਾਂ ਵਿੱਚ ਟਰਸਟ ਵੱਲੋਂ ਅਗਾਂਹ ਵੀ ਯਤਨ ਰਹਿਣਗੇ ਜਾਰੀ ; ਕਵਲਜੀਤ ਸਿੰਘ ਰੂਬੀ ਮੋਹਾਲੀ 28 ਫਰਵਰੀ,ਬੋਲੇ ਪੰਜਾਬ ਬਿਊਰੋ : ਸਮਾਜ ਸੇਵਾ ਨੂੰ ਸਮਰਪਿਤ ਮੋਹਰੀ ਸੰਸਥਾ-ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਵੱਲੋਂ ਮੈਨੇਜਿੰਗ ਟਰਸਟੀ ਡਾਕਟਰ ਐਸ.ਪੀ.ਐਸ ਉਬਰਾਏ ਦੇ ਦਿਸ਼ਾ- ਨਿਰਦੇਸ਼ਾਂ ਹੇਠ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਦੇ ਤਹਿਤ ਮੋਹਾਲੀ ਵਿਖੇ […]

Continue Reading