ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ 4 ਗ੍ਰਿਫ਼ਤਾਰ

ਲੁਧਿਆਣਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ‘ਚ ਨਸ਼ਾ ਤਸਕਰੀ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਕ੍ਰਾਈਮ ਬਰਾਂਚ 1 ਦੀ ਟੀਮ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ।ਫੜੇ ਗਏ ਸ਼ੱਕੀ ਲੋਕਾਂ ਦੀ ਪਛਾਣ ਮਨੋਜ ਕੁਮਾਰ (ਭਗਵਾਨ ਨਗਰ, ਢੋਲੇਵਾਲ ਚੌਕ), ਰਾਮ ਬਹਾਦਰ, ਟਿੰਕੂ ਖਾਨ ਉਰਫ਼ ਐੱਮਡੀ (ਫੋਕਲ ਪੁਆਇੰਟ) ਅਤੇ ਸਨੀ ਉਰਫ਼ ਗੰਜਾ […]

Continue Reading

ਬਜ਼ੁਰਗ ਦੀ ਘੋਟਣਾ ਮਾਰ ਕੇ ਹੱਤਿਆ

ਘੁਮਾਣ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਘੁਮਾਣ ਦੇ ਪਿੰਡ ਬੋਲੇਵਾਲ ’ਚ ਇੱਕ ਬਜ਼ੁਰਗ ਦੀ ਘੋਟਣਾ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨਿਰਮਲ ਸਿੰਘ ਦੇ ਬੇਟੇ ਜਰਨੈਲ ਸਿੰਘ ਮੁਤਾਬਕ, ਘਟਨਾ ਵੇਲੇ ਉਹ ਅਤੇ ਉਸ ਦੀ ਪਤਨੀ ਘਰ ਤੋਂ ਬਾਹਰ ਗਏ ਹੋਏ ਸਨ। ਉਨ੍ਹਾਂ ਦੇ ਮੁਤਾਬਕ, ਗੁਰਦੀਪ ਸਿੰਘ ਨਾਮਕ ਵਿਅਕਤੀ ਨੇ ਉਨ੍ਹਾਂ ਦੇ ਪਿਤਾ ਦੇ ਸਿਰ ’ਤੇ […]

Continue Reading

ਪੰਜਾਬ ਦਾ ਨੌਜਵਾਨ ਮੁੰਬਈ ਏਅਰਪੋਰਟ ‘ਤੇ ਗ੍ਰਿਫਤਾਰ

ਸ਼੍ਰੀ ਹਰਿਗੋਬਿੰਦਪੁਰ ਸਾਹਿਬ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਵਿਦੇਸ਼ ਜਾਣ ਦਾ ਸੁਪਨਾ ਸੀ, ਪਰ ਹਕੀਕਤ ‘ਚ ਏਅਰਪੋਰਟ ਤੋਂ ਹੀ ਜੇਲ੍ਹ ਚਲਾ ਗਿਆ– ਇਹ ਕਹਾਣੀ ਹੈ ਸ਼੍ਰੀ ਹਰਿਗੋਬਿੰਦਪੁਰ ਸਾਹਿਬ ਦੇ ਘੁਮਾਣ ਕਸਬੇ ਦੇ ਨੌਜਵਾਨ ਲਾਭਦੀਪ ਸਿੰਘ ਦੀ, ਜੋ ਮੁੰਬਈ ਏਅਰਪੋਰਟ ‘ਤੇ ਗ੍ਰਿਫਤਾਰ ਹੋ ਗਿਆ।12 ਫਰਵਰੀ ਨੂੰ ਘਰੋਂ ਰਵਾਨਾ ਹੋਏ ਲਾਭਦੀਪ ਨੇ 16 ਫਰਵਰੀ ਨੂੰ ਆਬੂਧਾਬੀ ਉਡਾਣ ਭਰਨੀ […]

Continue Reading

ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਦੇ ਗਨਮੈਨ ਨੂੰ ਲੁੱਟਿਆ

ਚੰਡੀਗੜ੍ਹ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬੀ ਕਲਾਕਾਰ ਦੇ ਸੁਰੱਖਿਆ ਕਰਮੀ ਨਾਲ ਲੁੱਟ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਦੇ ਗਨਮੈਨ ਸਰਬਪ੍ਰੀਤ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ ਅਤੇ ਪਿਸਤੌਲ ਦੀ ਨੋਕ ’ਤੇ ਗੱਡੀ ਖੋਹ ਕੇ ਫਰਾਰ ਹੋ ਗਏ ਹਨ।ਜਾਣਕਾਰੀ ਅਨੁਸਾਰ, ਸਰਬਪ੍ਰੀਤ ਕਿਸੇ ਕੰਮ ਨਾਲ ਜਾ ਰਿਹਾ […]

Continue Reading

ਬਿਹਾਰ, ਨੇਪਾਲ ਤੇ ਪਾਕਿਸਤਾਨ ‘ਚ ਆਇਆ ਭੂਚਾਲ

ਪਟਨਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਿਹਾਰ ਅਤੇ ਨੇਪਾਲ ’ਚ ਰਾਤ 2:36 ਵਜੇ 5.5 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ, ਜਿਸਦੀ ਡੂੰਘਾਈ 10 ਕਿਮੀ ਸੀ। ਨੇਪਾਲ ਦੇ ਲੋਬੂਚੇ ਤੋਂ 84 ਕਿਮੀ ਉੱਤਰ-ਪੱਛਮ ਇਹ ਭੂਚਾਲ ਆਇਆ।ਪਾਕਿਸਤਾਨ ’ਚ ਵੀ ਸਵੇਰੇ 5:14 ਵਜੇ 4.5 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ। ਤਿੰਨਾਂ ਥਾਵਾਂ ’ਤੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ […]

Continue Reading

ਲੁਧਿਆਣਾ ਵਿੱਚ ਵੀ ਇੱਕ ਮਹਿਲਾ ਨਸ਼ਾ ਤਸਕਰ ਦਾ ਘਰ ਢਾਹਿਆ

ਲੁਧਿਆਣਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਬੁਲਡੋਜ਼ਰ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਦੇਰ ਰਾਤ ਲੁਧਿਆਣਾ ਵਿੱਚ ਵੀ ਇੱਕ ਮਹਿਲਾ ਨਸ਼ਾ ਤਸਕਰ ਦੇ ਖਿਲਾਫ਼ ਵੱਡੀ ਕਾਰਵਾਈ ਦੇਖਣ ਨੂੰ ਮਿਲੀ।ਜਾਣਕਾਰੀ ਮੁਤਾਬਕ, ਦੇਰ ਰਾਤ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ, ਜਿਸ ਵਿਚ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ […]

Continue Reading

ਮੋਗਾ ਪੁਲਿਸ ਵਲੋਂ ਭਾਰੀ ਮਾਤਰਾ ‘ਚ ਨਸ਼ੇ ਤੇ ਡਰੱਗ ਮਨੀ ਸਮੇਤ ਤਸਕਰ ਕਾਬੂ

ਮੋਗਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਪੁਲਿਸ ਨੇ ਲੱਖਾਂ ਦੀ ਚੂਰਾ-ਪੋਸਤ ਅਤੇ ਡਰੱਗ ਮਨੀ ਸਮੇਤ ਇੱਕ ਕਥਿਤ ਤਸਕਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ, ਗੁਪਤ ਸੂਚਨਾ ਦੇ ਆਧਾਰ ’ਤੇ ਮੈਹਮੇਵਾਲਾ ਰੋਡ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਸਾਹਮਣੇ ਆ ਰਹੀ ਸਵਿਫਟ ਡਿਜ਼ਾਇਰ ਕਾਰ ਨੂੰ ਰੋਕਿਆ ਗਿਆ। ਜਦੋਂ ਪੁਲਿਸ ਪਾਰਟੀ ਨੇ ਕਾਰ ਚਾਲਕ ਤੋਂ ਉਸ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 611

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-02-2025 ,ਅੰਗ 611 Sachkhand Sri Harmandir Sahib Amritsar Vikhe Hoyea Amrit Wele Da Mukhwak Ang: 611, 28-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)28-02-2025 ਸੋਰਠਿ ਮਹਲਾ ੫ ॥ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ […]

Continue Reading

ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਛੱਤ ਲਾਈਟਾਂ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ

ਐਸ.ਏ.ਐਸ.ਨਗਰ, 27 ਫਰਵਰੀ, ਬੋੇਲੇ ਪੰਜਾਬ ਬਿਊਰੋ :ਰਵਾਇਤੀ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਛੱਤ ਲਾਈਟਾਂ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ।          ਉਨ੍ਹਾਂ ਕਿਹਾ ਕਿ ਇਸ ਕਦਮ ਦਾ […]

Continue Reading

5178 ਮਾਸਟਰ ਕੇਡਰ ਅਧਿਆਪਕਾਂ ਦੇ ਹੱਕ ‘ਚ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

,ਸੰਗਰੂਰ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਸਾਲ 2014 ਦੌਰਾਨ 5178 ਅਸਾਮੀਆਂ ਤਹਿਤ ਭਰਤੀ ਹੋਏ ਅਧਿਆਪਕਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੰਦਿਆਂ ਇਨ੍ਹਾਂ ਨੂੰ ਪਰਖ਼ ਕਾਲ ਸਮੇਂ ਦੀ ਪੂਰੀ ਤਨਖਾਹ ਜਾਰੀ ਕਰਨ ਦਾ ਹੁਕਮ ਪੰਜਾਬ ਸਰਕਾਰ ਨੂੰ ਸੁਣਾਇਆ ਹੈ। ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ […]

Continue Reading