ਟਰੱਕ ਯੂਨੀਅਨ ਆਗੂ ਖੁਦਕਸ਼ੀ ਕੋਸ਼ਿਸ਼ ਮਾਮਲੇ ‘ਚ ਨਰਿੰਦਰ ਭਰਾਜ ਖਿਲਾਫ ਕੇਸ ਦਰਜ ਕੀਤਾ ਜਾਵੇ: ਵਿਨਰਜੀਤ ਗੋਲਡੀ

ਚੰਡੀਗੜ੍ਹ: 27 ਫਰਵਰੀ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ’ਤੇ ਭਵਾਨੀਗੜ੍ਹ ਦੇ ਟਰੱਕ ਯੂਨੀਅਨ ਆਗੂ ਮਨਜੀਤ ਸਿੰਘ ਕਾਕਾ ਫੱਗੂਵਾਲਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਲਈ ਉਸ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਭਰਾਜ ’ਤੇ ਇਲਜ਼ਾਮ ਲਾਇਆ ਹੈ […]

Continue Reading

ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਸਰਹਿੰਦ ਨਹਿਰ ਵਿਖੇ ਬੋਟਿੰਗ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 27 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਹੁਣ ਪੱਕੇ ਤੌਰ ਉੱਤੇ ਬੋਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਵਿਧਾਇਕ ਡਾ. ਚਰਨਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤਾ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) ਵੱਧ […]

Continue Reading

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਅੱਜ ਫਿਰ ਦਲੇਰਾਨਾ ਅਤੇ ਸਖ਼ਤ ਕਦਮ ਚੁੱਕਦਿਆਂ ਪੰਜਾਬ ਵਿੱਚ 10ਵੀਂ ਜਮਾਤ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਾਲ ਨਾਲ ਦੇਸ਼ ਭਰ ਦੀਆਂ […]

Continue Reading

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ ਚੰਡੀਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ : ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ […]

Continue Reading

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ : – ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ […]

Continue Reading

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ […]

Continue Reading

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਫਰਵਰੀ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ […]

Continue Reading

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਪਟਿਆਲਾ, 27 ਫ਼ਰਵਰੀ ,ਬੋਲੇ ਪੰਜਾਬ ਬਿਊਰੋ :ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ […]

Continue Reading

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਨਾਇਕਾਂ ਦੇ ਸਨਮਾਨ ਨੇ ਅਮਿੱਟ ਛਾਪ ਛੱਡੀ

‘ਗਦਰ ਲਹਿਰ ਤੇ ਪੰਜਾਬੀ ਭਾਸ਼ਾ ਦਾ ਵਰਤਮਾਨ’ ਵਿਸ਼ੇ ‘ਤੇ ਤਿੰਨ ਰੋਜ਼ਾ ਗਿਆਰਵੀਂ ਵਰਲਡ ਪੰਜਾਬੀ ਕਾਨਫਰੰਸ ਜੂਨ 2025 ਦੇ ਅੱਧ ਵਿੱਚ ਕਰਵਾਈ ਜਾਏਗੀ: ਅਜੈਬ ਸਿੰਘ ਚੱਠਾ ਚੰਡੀਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ; ਸ਼੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ ਏ ਖਾਲਸਾ’ ਆਡੀਟੋਰੀਅਮ ‘ਚਸਰਦਾਰ ਕੁਲਤਾਰ ਸਿੰਘ ਸੰਧਵਾ, ਸਪੀਕਰ, ਪੰਜਾਬ ਵਿਧਾਨ ਸਭਾ, ਬਤੌਰ ਮੁੱਖ ਮਹਿਮਾਨ ਦੀ ਹਾਜ਼ਰੀ […]

Continue Reading