ਇਪਟਾ ਏਆਈ ਟੈਕਨਾਲੋਜੀਜ਼ ਰਾਹੀਂ ਉਤਪਾਦਕਤਾ ਅਤੇ ਗੁਣਵੱਤਾ ਵਿੱਚ ਸੁਧਾਰ’ ‘ਤੇ ਸੈਮੀਨਰ ਦਾ ਆਯੋਜਨ ਕਰੇਗਾ

ਮੋਹਾਲੀ, 27 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਇੰਡੀਅਨ ਪਲਪ ਐਂਡ ਪੇਪਰ ਟੈਕਨੀਕਲ ਐਸੋਸੀਏਸ਼ਨ ‘ਇਮਰਜਿੰਗ ਏਆਈ ਟੈਕਨਾਲੋਜੀਜ਼ ਰਾਹੀਂ ਉਤਪਾਦਕਤਾ ਅਤੇ ਗੁਣਵੱਤਾ ਵਿੱਚ ਸੁਧਾਰ’ ਵਿਸ਼ੇ ‘ਤੇ ਆਪਣੀ ਆਗਾਮੀ ਸਾਲਾਨਾ ਜਨਰਲ ਮੀਟਿੰਗ ਅਤੇ ਸੈਮੀਨਰ ਦਾ ਆਯੋਜਨ ਕਰਨ ਜਾ ਰਹੀ ਹੈ। ਇਹ ਸਮਾਗਮ 28 ਫਰਵਰੀ ਅਤੇ 1 ਮਾਰਚ 2025 ਨੂੰ ਰੈਡੀਸਨ ਰੈਡ, ਮੋਹਾਲੀ ਵਿਖੇ ਹੋਵੇਗਾ। ਇਸ ਈਵੈਂਟ ਵਿੱਚ 400 […]

Continue Reading

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਨਿਭਾ ਰਿਹਾ ਹੈ ਅਹਿਮ ਭੂਮਿਕਾ – ਸੁਖਵਿੰਦਰ ਸਿੰਘ

“ਨਾਗਿਨੀ” ਸੁਖਵਿੰਦਰ ਸਿੰਘ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ ਹੋਰ ਸਾਰੇ ਡਿਜੀਟਲ ਪਲੇਟਫਾਰਮਾਂ ’ਤੇ ਉਪਲਬਧ ਹੋਵੇਗਾ ਪਾਰਟੀ ਤੇ ਕਲੱਬ ਕਲਚਰ ਦੀ ਝਲਕ; ਮੁਕੇਸ਼ ਰਿਸ਼ੀ ਮੁੱਖ ਭੂਮਿਕਾ ’ਚ ਨਜ਼ਰ ਆਉਣਗੇ ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਮਸ਼ਹੂਰ ਗਾਇਕ ਅਤੇ ਸੰਗੀਤਕਾਰ ਸੁਖਵਿੰਦਰ ਸਿੰਘ, ਜੋ ਜੈ ਹੋ, ਚੱਕ ਦੇ, ਛਈਆ ਛਈਆ, ਹੌਲੇ ਹੌਲੇ, ਬੰਜਾਰਾ, ਸਾਕੀ ਸਾਕੀ ਅਤੇ ਰਮਤਾ […]

Continue Reading

ਹਕੀਮਪੁਰ ਦੀਆਂ 28ਵੀਆਂ ਪੁਰੇਵਾਲ ਖੇਡਾਂ ਸ਼ੁਰੂ

ਵਿਧਾਇਕ ਸੁੱਖੀ, ਵਾਈਸ ਚੇਅਰਮੈਨ ਸਰਹਾਲ ਤੇ ਮਹਿਲਾ ਆਗੂ ਲੋਹਟੀਆਂ ਨੇ ਕੀਤਾ ਉਦਘਾਟਨ ਮੀਂਹ ਕਾਰਨ ਕੁਸ਼ਤੀ ਮੁਕਾਬਲੇ ਮੁਕੰਦਪੁਰ ਕਾਲਜ ਵਿਖੇ ਸ਼ੁਰੂ, ਕਬੱਡੀ ਆਲ ਓਪਨ ਮੁਕਾਬਲੇ ਅੱਗੇ ਪਾਏ ਹਕੀਮਪੁਰ (ਨਵਾਂਸ਼ਹਿਰ), 27 ਫਰਵਰੀ,ਬੋਲੇ ਪੰਜਾਬ ਬਿਊਰੋ : ਦੋਆਬੇ ਦੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਕੀਮਪੁਰ ਦੀਆਂ 28ਵੀਆਂ ਪੁਰੇਵਾਲ ਖੇਡਾਂ ਅੱਜ ਸ਼ੁਰੂ ਹੋ ਗਈਆਂ। ਪੁਰੇਵਾਲ ਭਰਾਵਾਂ ਤੇ ਪੁਰੇਵਾਲ ਸਪੋਰਟਸ ਕਲੱਬ ਵੱਲੋਂ […]

Continue Reading

ਜਗਮਨਦੀਪ ਸਿੰਘ ਪੜੀ ਨੂੰ ਕਿਸਾਨ ਜਥੇਬੰਦੀ ਨੇ ਕੱਢਿਆ ਬਾਹਰ

ਬੀਜੇਪੀ ਦੇ ਵਿੱਚ ਸ਼ਮੂਲੀਅਤ ਕਾਰਨ ਲਿਆ ਫੈਸਲਾ ਰੋਪੜ,27, ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਇਲਾਕੇ ਦੀ ਸੰਘਰਸ਼ਸ਼ੀਲ ਜਥੇਬੰਦੀ ਕਿਰਤੀ ਕਿਸਾਨ ਮੋਰਚਾ ਦੀ ਮੀਟਿੰਗ ਪ੍ਰੀਤਮ ਸਿੰਘ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ । ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਜਗਮਨਦੀਪ ਸਿੰਘ ਪੜੀ ਬੀਜੇਪੀ ਦੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰ ਰਿਹਾ ਹੈ । ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ […]

Continue Reading

ਪੰਜਾਬ ਦਾ ਪਹਿਲਾ ਘੋੜ ਸਵਾਰੀ ਉਤਸਵ 1 ਮਾਰਚ ਤੋਂ ਸ਼ੁਰੂ ਹੋਵੇਗਾ

ਪ੍ਰਸਿੱਧ ਪੰਜਾਬੀ ਗਾਇਕ ਸੰਗੀਤਕ ਸ਼ਾਮਾਂ ਨਾਲ ਦਰਸ਼ਕਾਂ ਦਾ ਮਨ ਮੋਹਣਗੇ ਐਸ.ਏ.ਐਸ.ਨਗਰ, 27 ਫਰਵਰੀ ,ਬੋਲੇ ਪੰਜਾਬ ਬਿਊਰੋ :ਐਸ.ਏ.ਐਸ.ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਪੰਜਾਬ ਦਾ ਪਹਿਲਾ ਘੋੜ ਸਵਾਰੀ ਫੈਸਟੀਵਲ 1 ਅਤੇ 2 ਮਾਰਚ ਨੂੰ ਦ ਰੈਂਚ, ਫੋਰੈਸਟ ਹਿੱਲ ਰਿਜ਼ੋਰਟ, ਗੇਟ ਨੰਬਰ 4, ਪਿੰਡ ਕਰੋਰਾਂ ਵਿਖੇ ਕਰਵਾਇਆ ਜਾਵੇਗਾ। ਘੋੜ […]

Continue Reading

ਡੀ.ਸੀ. ਵੱਲੋਂ ਨਸ਼ਿਆਂ ਵਿਰੁੱਧ ਵਿਆਪਕ ਜਾਗਰੂਕਤਾ ਮੁਹਿੰਮ ਲਈ ਸੱਦਾ

ਨੋਡਲ ਅਫਸਰ ਪਾਸੋਂ ਘੱਟ ਜਾਂ ਨਾਂਮਾਤਰ ਮਰੀਜ਼ਾਂ ਵਾਲੀਆਂ ਓ.ਓ.ਏ.ਟੀ. ਨੂੰ ਵੱਧ ਮਰੀਜ਼ਾਂ ਵਾਲੇ ਇਲਾਕਿਆਂ ਚ ਤਬਦੀਲ ਕਰਨ ਲਈ ਪ੍ਰਸਤਾਵ ਮੰਗਿਆ ਐਸ.ਏ.ਐਸ.ਨਗਰ, 27 ਫਰਵਰੀ ,ਬੋਲੇ ਪੰਜਾਬ ਬਿਊਰੋ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਸ਼ਿਆਂ ਤੋਂ ਨੌਜੁਆਨੀ ਨੂੰ ਦੂਰ ਰੱਖਣ ਲਈ ਕੌਂਸਲਰਾਂ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਪ੍ਰੇਰਣਾ ਭਾਸ਼ਨਾਂ ਨਾਲ ਵਿੱਦਿਅਕ ਅਦਾਰਿਆਂ ਵਿੱਚ ਸੈਮੀਨਾਰ ਕਰਵਾ ਕੇ ਜ਼ਿਲ੍ਹੇ ਵਿੱਚ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਨੇ AAP ਵਿਧਾਇਕ ਬਲਕਾਰ ਸਿੰਘ ‘ਤੇ ਮਹਿਲਾਵਾਂ ਖਿਲਾਫ਼ ਅਪਮਾਨਜਨਕ ਟਿੱਪਣੀਆਂ ਲਈ ਤਿੱਖ਼ਾ ਹਮਲਾ ਕੀਤਾ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਚੁੱਪੀ ‘ਤੇ ਵੀ ਉਠਾਏ ਸਵਾਲ CM ਭਗਵੰਤ ਮਾਨ ਨੂੰ ਵੀ ਲਿਆ ਨਿਸ਼ਾਨੇ, ਕਿਹਾ – CM ਖੁਦ ਮਹਿਲਾਵਾਂ ਨਾਲ ਬਦਸਲੂਕੀ ਕਰਨ ਦੀ ਮਿਸਾਲ ਸੈੱਟ ਕਰ ਰਹੇ ਹਨ ਚੰਡੀਗੜ੍ਹ, 27 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਅੱਜ ਆਮ ਆਦਮੀ ਪਾਰਟੀ […]

Continue Reading

ਐਸਬੀਪੀ ਗਰੁੱਪ ਨੇ ਐਸਆਈਈਐਲ ਕੰਪਨੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਖੇਤਰੀ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ: ਰੰਜਨ ਤਰਫਦਾਰ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 27 ਫਰਵਰੀ; ਐਸਬੀਪੀ ਗਰੁੱਪ ਦੇ ਅਧੀਨ ਐਸਆਈਈਐਲ ਕੰਪਨੀ ਵਿਖੇ ਹਾਲ ਹੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਜਿਸ ਵਿੱਚ ਕੰਪਨੀ ਦੇ ਅਧਿਕਾਰੀ, ਕਰਮਚਾਰੀ ਅਤੇ ਜ਼ਮੀਨਾਂ ਵਾਲੇ ਲਗਭਗ 1500 ਕਿਸਾਨਾਂ ਨੇ ਸ਼ਰਧਾ ਨਾਲ ਹਿੱਸਾ ਲਿਆ।ਸਮਾਗਮ ਦੌਰਾਨ ਕਿਸਾਨਾਂ ਨੇ ਭਵਿੱਖ ਵਿੱਚ […]

Continue Reading

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ :ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ […]

Continue Reading