ਲੁਧਿਆਣਾ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਵਿਅਕਤੀ ਦੀ ਮੌਤ

ਲੁਧਿਆਣਾ, 1 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਦਰਸ਼ਨ ਸਿੰਘ ਦੀ ਮੌਤ ਹੋ ਗਈ। ਹਾਦਸਾ ਗੁਰਦੁਆਰਾ ਗੁਰੂ ਅਰਜਨ ਦੇਵ ਸਾਹਨੇਵਾਲ ਦੇ ਸਾਹਮਣੇ ਵਾਪਰਿਆ, ਜਿੱਥੇ ਇੱਕ ਤੇਜ਼ ਰਫਤਾਰ ਕੰਬਾਈਨ ਨੇ ਉਨ੍ਹਾਂ ਦੀ ਮਹਿੰਦਰਾ ਪਿਕਅੱਪ ਨੂੰ ਜ਼ਬਰਦਸਤ ਟੱਕਰ ਮਾਰੀ।ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ […]

Continue Reading

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੁਲਿਸ ਹੱਥ ਲੱਗੇ ਅਹਿਮ ਸਬੂਤ

ਨਕੋਦਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਦਿਹਾਤੀ ਪੁਲਿਸ ਨੇ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ’ਚ ਸ਼ਾਮਲ ਦੋ ਸ਼ੂਟਰਾਂ ਤੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮ ਪੁਨੀਤ ਕੁਮਾਰ (ਲਖਨਪਾਲ) ਅਤੇ ਨਰਿੰਦਰ ਕੁਮਾਰ (ਲਾਲੀ) ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਦੌਰਾਨ ਪੁਲਿਸ ਨੇ ਦੋ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਕੀਤਾ।ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ […]

Continue Reading

ਕੰਗਨਾ ਰਣੌਤ ਨੇ ਜਾਵੇਦ ਅਖ਼ਤਰ ਤੋਂ ਮੁਆਫੀ ਮੰਗੀ, ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 1 ਮਾਰਚ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਚਾਰ ਸਾਲ ਤੋਂ ਲਟਕ ਰਹੇ ਮਾਣਮਾਨੀ ਮਾਮਲੇ ਵਿਚ ਗੀਤਕਾਰ ਜਾਵੇਦ ਅਖ਼ਤਰ ਨਾਲ ਵਿਚੋਲਗੀ ਰਾਹੀਂ ਸਹਿਮਤੀ ਬਣਾ ਲਈ ਹੈ। ਕੰਗਨਾ ਨੇ ਅਖ਼ਤਰ ਤੋਂ ਮਾਫ਼ੀ ਮੰਗੀ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ।ਸ਼ੁੱਕਰਵਾਰ ਨੂੰ ਦੋਵੇਂ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ […]

Continue Reading

ਕੀਰਤਪੁਰ-ਮਨਾਲੀ ਚਾਰ-ਮਾਰਗੀ ਸੜਕ ’ਤੇ ਜ਼ਮੀਨ ਖਿਸਕਣ ਕਾਰਨ ਸੰਪਰਕ ਟੁੱਟਿਆ, ਸੈਂਕੜੇ ਵਾਹਨ ਫਸੇ

ਮੰਡੀ, 1 ਮਾਰਚ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ’ਚ ਪਿਛਲੇ ਦੋ ਦਿਨਾਂ ਤੋਂ ਮੀਂਹ ਕਾਰਨ ਜਨਜੀਵਨ ਠੱਪ ਹੈ। ਕੀਰਤਪੁਰ-ਮਨਾਲੀ ਚਾਰ-ਮਾਰਗੀ ਸੜਕ ’ਤੇ ਬਨਾਲਾ ਨੇੜੇ ਭਾਰੀ ਜ਼ਮੀਨ ਖਿਸਕਣ ਕਾਰਨ ਕੁੱਲੂ ਹੋਰ ਇਲਾਕਿਆਂ ਤੋਂ ਕੱਟ ਗਿਆ, ਜਿਸ ਨਾਲ ਸੈਂਕੜੇ ਵਾਹਨ ਫਸੇ ਹੋਏ ਹਨ।ਇਸੇ ਦੌਰਾਨ, ਕਾਂਗੜਾ ਦੇ ਲੋਹਾਰਡੀ ਵਿੱਚ ਬੱਦਲ ਫਟਣ ਕਾਰਨ ਉਹਲ ਨਦੀ ਚੜ੍ਹ ਗਈ, ਅਤੇ ਬਰੋਟ ਡੈਮ […]

Continue Reading

ਇਸ ਵਾਰ ਮਾਰਚ ਤੋਂ ਮਈ ਦੌਰਾਨ ਪਵੇਗੀ ਜ਼ਿਆਦਾ ਗਰਮੀ, ਮੌਸਮ ਵਿਭਾਗ ਵੱਲੋਂ ਤਿੰਨ ਮਹੀਨਿਆਂ ਲਈ ਚਿਤਾਵਨੀ ਜਾਰੀ

ਨਵੀਂ ਦਿੱਲੀ, 1 ਮਾਰਚ,ਬੋਲੇ ਪੰਜਾਬ ਬਿਊਰੋ :ਪ੍ਰਸ਼ਾਂਤ ਮਹਾਸਾਗਰ ਵਿੱਚ ਲਾ ਨੀਨਾ ਦੀ ਸਰਗਰਮੀ ਕਾਰਨ ਭਾਰਤ ਵਿੱਚ ਮੌਸਮ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਮਹੀਨਿਆਂ ਲਈ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਮਾਰਚ-ਮਈ ਦੌਰਾਨ ਦੇਸ਼ ਦੇ ਵੱਡੇ ਹਿੱਸੇ ’ਚ ਸਾਧਾਰਨ ਤੋਂ ਵੱਧ ਗਰਮੀ ਪੈ ਸਕਦੀ ਹੈ।IMD ਮੁਤਾਬਕ, ਉੱਤਰ ਭਾਰਤ ਦੇ […]

Continue Reading

ਛਾਪਾ ਮਾਰਨ ਗਈ ਪੁਲਿਸ ’ਤੇ ਗੋਲੀਆਂ ਚਲਾਈਆਂ, ਏ.ਐਸ.ਆਈ. ਜ਼ਖ਼ਮੀ

ਤਰਨਤਾਰਨ, 1 ਮਾਰਚ,ਬੋਲੇ ਪੰਜਾਬ ਬਿਊਰੋ :ਗਲਤ ਅਨਸਰਾਂ ਦੇ ਘਰ ’ਤੇ ਛਾਪਾ ਮਾਰਨ ਗਈ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ , ਜਿਸ ਕਾਰਨ ਇੱਕ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ।ਡੀ.ਐਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ 25 ਫਰਵਰੀ ਨੂੰ ਪੁਲਿਸ ਨੇ ਹਰਦੇਵ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-03-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 01-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)01-03-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading