ਪੰਜਾਬ ਸਰਕਾਰ ਵੱਲੋਂ IAS ਤੇ PCS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ ਤਬਾਦਲੇ

ਚੰਡੀਗੜ੍ਹ 3 ਮਾਰਚ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਦੇ ਵੱਲੋਂ 43 ਆਈਏਐਸ ਤੇ ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੀ ਰਾਤ ਵੀ ਦੋ ਸੀਨੀਅਰ ਪੀਪੀਐਸ ਅਫਸਰਾਂ ਦਾ ਸਰਕਾਰ ਦੇ ਵੱਲੋਂ ਤਬਾਦਲਾ ਕੀਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।