ਚੰਡੀਗੜ੍ਹ 4 ਮਾਰਚ ,ਬੋਲੇ ਪੰਜਾਬ ਬਿਊਰੋ :
ਤਹਿਸੀਲਦਾਰਾਂ ਦੀ ਹੜਤਾਲ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਰਜਿਸਟਰੀਆਂ ਦਾ ਕੰਮ ਜਿਲ੍ਹੇ ਵਿੱਚ ਤਾਇਨਾਤ PCS ਅਧਿਕਾਰੀ ਅਤੇ ਕਾਨੂੰਗੋ ਤੇ ਸੀਨੀਅਰ ਅਸਿਸਟੈਂਟ ਜਿਹਨਾਂ ਨੇ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੋਵੇ,ਉਹ ਸਾਂਭਣਗੇ।
