ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਪੰਜਾਬ


ਅੰਮ੍ਰਿਤਸਰ, 4 ਮਾਰਚ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਕੋਟਰਾਜ਼ਦਾ ਨੇੜੇ ਬੀ.ਐਸ.ਐਫ. ਨੇ ਗੁਪਤ ਤਰੀਕੇ ਨਾਲ ਸਰਹੱਦ ਪਾਰ ਕਰਦੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ।ਬੀਤੇ ਦਿਨ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖਣ ਉਪਰੰਤ ਉਸ ਨੂੰ ਚੇਤਾਵਨੀ ਦਿੱਤੀ, ਪਰ ਘੁਸਪੈਠੀਆ ਨਹੀਂ ਰੁਕਿਆ। ਸੁਰੱਖਿਆ ਬਲਾਂ ਦੀ ਗੋਲੀਬਾਰੀ ਦੌਰਾਨ ਉਹ ਢੇਰ ਹੋ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਬੀ.ਐਸ.ਐਫ. ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।