ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 5 ਮਾਰਚ ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।