ਪੰਜਾਬ ਦੇ ਇੱਕ ਪਿੰਡ ‘ਚ 20 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ

ਫਿਰੋਜ਼ਪੁਰ, 8 ਮਾਰਚ,ਬੋਲੇ ਪੰਜਾਬ ਬਿਊਰੋ :
ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਅਲੀਕੇ ਵਿੱਚ ਇੱਕ 20 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਪਹਿਲਾਂ ਨੌਜਵਾਨ ਨੂੰ ਘਰੋਂ ਬਾਹਰ ਬੁਲਾਇਆ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ।
ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।