ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਜਲੰਧਰ-ਲੁਧਿਆਣਾ ਦੇ ਐਸ.ਐਸ.ਪੀ. ਵਿਜੀਲੈਂਸ ਸਮੇਤ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਪੀ.ਐਸ. ਅਧਿਕਾਰੀ ਦਿਆਮਾ ਹਰੀਸ਼ ਕੁਮਾਰ, ਅਰਵਿੰਦ ਮੀਨਾ ਸਮੇਤ ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ।
ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ।

