ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ

ਪੰਜਾਬ

ਮੋਹਾਲੀ, 18 ਮਾਰਚ, ਬੋਲੇ ਪੰਜਾਬ ਬਿਊਰੋ :

ਮੋਹਾਲੀ ਜ਼ਿਲ੍ਹੇ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਐਸਏਐਸ ਨਗਰ ਜ਼ਿਲ੍ਹਾ ਅਦਾਲਤ ਵਿੱਚ ਕਲਰਕਾਂ ਤੇ ਸਟੈਨੋਗ੍ਰਾਫਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 20 ਮਾਰਚ 2025 ਤੱਕ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।