ਲੋਕ ਸੰਪਰਕ ਵਿਭਾਗ ਦੇ 2 ਜੁਆਇੰਟ ਡਾਇਰੈਕਟਰਾਂ ਦੀ ਪਦਉਨਤੀ ਤੇ ਲਾਈ ਮੋਹਰ

ਚੰਡੀਗੜ੍ਹ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਦੇ ਦੋ ਜੁਆਇੰਟ  ਡਾਇਰੈਕਟਰਾਂ ਨੂੰ ਤਰੱਕੀ ਦੇਣ ਲਈ ਬਣਾਈ ਗਈ ਵਿਭਾਗੀ ਕਮੇਟੀ ਨੇ  ਫਾਈਲ ਤੇ ਮੋਹਰ ਲਾ ਦਿੱਤੀ ਹੈ। ਕਥਿਤ ਅਨੁਸਾਰ ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਤੇ ਜੁਆਇੰਟ ਡਾਇਰੈਕਟਰ  ਰਣਦੀਪ ਸਿੰਘ ਆਹਲੂਵਾਲੀਆ ਨੂੰ ਅਡੀਸ਼ਨਲ ਡਾਇਰੈਕਟਰ ਵਜੋਂ ਪਦਉਨਤੀ ਵਾਲੀ ਫਾਈਲ ਤੇ  ਮੋਹਰ ਲਾ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।