ਸਰਕਾਰ ਨੇ ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਜਾਰੀ ਕੀਤਾ ਪੱਤਰ

ਚੰਡੀਗੜ੍ਹ ਪੰਜਾਬ

ਜੇਕਰ ਇੰਤਕਾਲ Overdue ਪਾਏ ਗਏ ਤਾਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀਆਂ ਉਤੇ ਹੋਵੇਗੀ ਕਾਰਵਾਈ

ਚੰਡੀਗੜ੍ਹ, 26 ਮਾਰਚ, ਬੋਲੇ ਪੰਜਾਬ ਬਿਊਰੋ :

ਸਰਕਾਰ ਵੱਲੋਂ ਇੰਤਕਾਲਾਂ ਦੇ ਨਿਪਟਾਰਿਆਂ ਨੂੰ ਮਿਤੀਬੱਧ ਤਰੀਕੇ ਨਾਲ ਕਰਨ ਬਾਰੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼, ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਪੱਤਰ ਜਾਰੀ ਕੀਤਾ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ 4 ਅਪ੍ਰੈਲ 2025 ਤੱਕ ਸਾਰੇ Overdue ਪਏ ਇੰਤਕਾਲ ਦਾ ਕੰਮ ਖਤਮ ਕੀਤਾ ਜਾਵੇ। ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਇੰਤਕਾਲ Overdue ਪਾਇਆ ਗਿਆ ਤਾਂ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ ਅਤੇ ਪਟਵਾਰੀਆਂ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।