BIG NEWS ;ਚੰਡੀਗੜ੍ਹ ਦੇ DGP ਦਾ ਤਬਾਦਲਾ

Uncategorized

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਰਾਜ ਕੁਮਾਰ ਸਿੰਘ ਨੂੰ ਡੀਜੀਪੀ ਚੰਡੀਗੜ੍ਹ ਦਾ Officiating ਚਾਰਜ ਸੌਂਪਿਆ ਗਿਆ ਹੈ। ਦੱਸ ਦਈਏ ਕਿ ਸੁਰੇਂਦਰ ਸਿੰਘ ਯਾਦਵ ਨੂੰ ਡੈਪੂਟੇਸ਼ਨ ਦੇ ਆਧਾਰ ‘ਤੇ BSF ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਵਜੋਂ ਨਿਯੁਕਤ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।