ਆਦਰਸ਼ ਸਕੂਲ ਚਾਉਕੇ ਦੀਆਂ ਅਧਿਆਪਕਾਵਾਂ ਸਮੇਤ ਧਰਨਾਕਾਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਜੇਲ੍ਹ ਭੇਜੇ ਧਰਨਾਕਾਰੀਆਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਮੰਗ ਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : Punjab News: ਬਹੁਚਰਚਿਤ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਮੈਨੇਜਮੈਂਟ ਵੱਲੋਂ ਨੌਕਰੀਓਂ ਕੱਢੀਆਂ ਅਧਿਆਪਕਾਵਾਂ ਨੂੰ ਬਹਾਲ ਕਰਨ ਅਤੇ ਸਕੂਲ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਵਰਗੀਆਂ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸਕੂਲ ਅੱਗੇ ਸ਼ਾਂਤਮਈ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਭਲਕੇ ਅੱਧੇ ਦਿਨ ਦੀ ਛੁੱਟੀ ਰਹੇਗੀ

ਪਠਾਨਕੋਟ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਠਾਨਕੋਟ ਜ਼ਿਲ੍ਹੇ ਵਿੱਚ 7 ਅਪ੍ਰੈਲ ਨੂੰ ਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਦੇ ਮੌਕੇ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਅਧਿਕਾਰੀਆਂ ਵੱਲੋਂ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਸਰਕਾਰੀ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭੁੱਖ ਹੜਤਾਲ ਕੀਤੀ ਸਮਾਪਤ

ਫਤਿਹਗੜ੍ਹ ਸਾਹਿਬ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸ਼ੰਭੂ ਅਤੇ ਖਨੌਰੀ ਬਾਰਡਰ ’ਤੋਂ ਕਿਸਾਨ ਮੋਰਚਿਆਂ ਨੂੰ ਹਟਾਉਣ ਦੇ ਸਰਕਾਰੀ ਫੈਸਲੇ ਦੇ ਵਿਰੋਧ ਵਿਚ ਕਿਸਾਨ ਮਹਾਪੰਚਾਇਤਾਂ ਹੋ ਰਹੀਆਂ ਹਨ।ਅੱਜ ਐਤਵਾਰ ਨੂੰ ਸਰਹਿੰਦ ਦੀ ਅਨਾਜ ਮੰਡੀ ਵਿਚ ਕਿਸਾਨ ਯੂਨੀਅਨ ਵੱਲੋਂ ਇਕ ਵੱਡੀ ਮਹਾਪੰਚਾਇਤ ਕਰਵਾਈ ਗਈ ਜਿਸ ਵਿਚ ਸੂਬਾ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ […]

Continue Reading

10 ਅਪ੍ਰੈਲ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ

ਕੌਮੀਂ ਆਗੂ ਸਾਥੀ ਸ਼ਸ਼ੀ ਕਾਂਤ (ਬਿਹਾਰ) ਵਿਸ਼ੇਸ਼ ਤੌਰ ਤੇ ਕਰ ਰਹੇ ਹਨ ਸ਼ਿਰਕਤ ਚੰਡੀਗੜ੍ਹ , 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ […]

Continue Reading

ਰੈਡੀਕਲ ਫ਼ੋਰਮ ਤੇ ਜ਼ੁਬਾਨ ਵਲੋਂ ਕਾਮਰੇਡ ਦਰਸ਼ਨ ਖਟਕੜ ਦਾ ਸਨਮਾਨ

ਕਾਰਪੋਰੇਟ ਫਾਸ਼ੀਵਾਦ ਨੂੰ ਹਰਾਉਣ ਲਈ ਸਾਰੀਆਂ ਜਮਹੂਰੀ ਤੇ ਤਰੱਕੀ ਪਸੰਦ ਸ਼ਕਤੀਆਂ ਨੂੰ ਇਕਜੁੱਟ ਕਰਨ ਦੀ ਜ਼ਰੂਰਤ – ਕਾਮਰੇਡ ਖਟਕੜ ਵਕਫ਼ ਐਕਟ ਵਿੱਚ ਸੋਧਾਂ ਅਤੇ ਤੇਲਗੂ ਕਵਿੱਤਰੀ ਰੇਣੁਕਾ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦੀ ਨਿੰਦਾ ਮਾਨਸਾ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਜੁਝਾਰਵਾਦੀ ਕਵਿਤਾ ਦੇ ਸਿਰਮੌਰ ਹਸਤਾਖ਼ਰ ਅਤੇ ਕਮਿਉਨਿਸਟ ਇਨਕਲਾਬੀ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਭਾਰ ਨੂੰ ਖੁੰਡਾ ਕਰਨ ਲਈ ਕੇਂਦਰੀ ਤੇ ਸੂਬਾ ਅਜੈਂਸੀਆਂ ਪੱਬਾਂ ਭਾਰ-ਪੁਰਖਾਲਵੀ

ਬਿਕਰਮ ਮਜੀਠੀਆ ਦਾ ਮਨੋਬਲ ਡੇਗਣ ਲਈ ਰਾਜ ਸਰਕਾਰ ਨੇ ਸੁਰੱਖਿਆ ਵਾਪਸ ਲਈ-ਪੁਰਖਾਲਵੀ ਮੁਹਾਲੀ 06 ਅਪ੍ਰੈਲ ,ਬੋਲੇ ਪੰਜਾਬ ਬਿਊਰੋ :“ਪੰਜਾਬੀਆਂ ਦੀ ਸਿਰਮੌਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਭਾਰ ਤੋਂ ਚਿੰਤਤ ਤਮਾਮ ਪੰਥ ਤੇ ਸਿੱਖ ਵਿਰੋਧੀ ਤਾਕਤਾਂ ਕੇਂਦਰੀ ਅਤੇ ਰਾਜ ਅਜੈਂਸੀਆਂ ਰਾਹੀਂ ਪਾਰਟੀ ਦੀ ਧਾਰ ਨੂੰ ਖੁੰਡਾ ਕਰਨ ਲਈ ਆਪਣੇ ਕੋਝੇ ਹੱਥਕੰਡਿਆਂ ਨੂੰ ਲਗਾਤਾਰ ਅੰਜਾਮ […]

Continue Reading

ਅੰਤਰਰਾਸ਼ਟਰੀ ਸਿਹਤ ਦਿਵਸ ‘ਤੇ ਏਆਈਈਐਸਈਸੀ ਚੰਡੀਗੜ੍ਹ ਨੇ ਮੈਰਾਥਨ ਦਾ ਆਯੋਜਨ ਕੀਤਾ

ਅੰਤਰਰਾਸ਼ਟਰੀ ਸਿਹਤ ਦਿਵਸ ‘ਤੇ, ਸੁਖਨਾ ਝੀਲ ‘ਤੇ ਗਲੋਬਲ ਗੋਲਜ਼ ਰਨ ਮੈਰਾਥਨ ਵਿੱਚ 350 ਤੋਂ ਵੱਧ ਲੋਕਾਂ ਨੇ ਦੌੜ ਲਗਾ ਕੇ ਲੋਕਾਂ ਵਿੱਚ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕ ਕੀਤਾ ਚੰਡੀਗੜ੍ਹ, 06 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਸਿਹਤ ਦਿਵਸ ਮੌਕੇ ਏਆਈਈਐਸਈਸੀ ਚੰਡੀਗੜ੍ਹ ਨੇ ਆਪਣੇ ਟਾਈਟਲ ਪਾਰਟਨਰ ਗਲੋਬਲ ਗੋਲਜ਼ ਰਨ ਅਤੇ ਬੈਟਰ ਐਗਜ਼ ਦੇ ਸਹਿਯੋਗ ਨਾਲ ਸੁਖਨਾ […]

Continue Reading

ਹਥਿਆਰਾਂ ਅਤੇ ਫਰਜੀ ਨਕਦੀ ਦੀ ਖੇਪ ਸਮੇਤ ਆਈਐਸਆਈ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਅਤੇ ਨਕਦੀ ਦੀ ਖੇਪ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਕੰਮ ਕਰਦਾ ਸੀ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਗਲਾਕ (9 ਐਮ.ਐਮ. ਪਿਸਤੌਲ), ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨ ਅਤੇ 2,15,500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ […]

Continue Reading

ਏਟੀਐਮ ਨੂੰ ਕੱਟ ਕੇ ਨਕਦੀ ਚੁਰਾਈ, ਸੀਸੀਟੀਵੀ ਕੈਮਰਿਆਂ ‘ਤੇ ਕੈਮੀਕਲ ਛਿੜਕਿਆ

ਪੰਚਕੂਲਾ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ ਪੰਚਕੂਲਾ ਦੇ ਪਿੰਜੌਰ ਵਿੱਚ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ। ਇੱਥੇ ਬਦਮਾਸ਼ ਲੁਟੇਰਿਆਂ ਨੇ ਏ.ਟੀ.ਐਮ ਕੱਟ ਕੇ ਨਕਦੀ ਚੋਰੀ ਕਰ ਲਈ। ਬਦਮਾਸ਼ਾਂ ਨੇ ਬੜੀ ਚਲਾਕੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਜੌਰ ਦੇ ਈਸ਼ਵਰ ਨਗਰ ‘ਚ ਸ਼ਨੀਵਾਰ ਦੇਰ ਰਾਤ ਚੋਰੀ ਦੀ ਸਨਸਨੀਖੇਜ਼ ਘਟਨਾ ਵਾਪਰੀ। ਅਣਪਛਾਤੇ ਚੋਰਾਂ ਨੇ ਐਕਸਿਸ ਬੈਂਕ […]

Continue Reading