ਬੀਜੇਪੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਰਾਜ ਚੋਣ ਕਮੇਟੀ ਦਾ ਗਠਨ
ਚੰਡੀਗੜ੍ਹ, 29 ਫਰਵਰੀ, ਬੋਲੇ ਪੰਜਾਬ ਬਿਊਰੋ :
ਭਾਜਪਾ ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਕਮੇਟੀ ਬਣਾਈ ਹੈ।ਇਹ ਕਮੇਟੀ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਰਹਿਨੁਮਾਈ ਹੇਠ ਗਠਿਤ ਕੀਤੀ ਗਈ ਹੈ।