ਸਟੈਨੋਗ੍ਰਾਫਰ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ 10 ਅਗਸਤ,ਬੋਲੇ ਪੰਜਾਬ ਬਿਊਰੋ :

ਸਟਾਫ ਸਲੈਕਸ਼ਨ ਕਮਿਸ਼ਨ ਵੱਲੋਂ ਸਟੈਨੋਗ੍ਰਾਫਰ ਗ੍ਰੇਡ ਸੀ ਅਤੇ ਡੀ ਦੀਆਂ 2006 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 17 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ  18 ਅਗਸਤ 2024 ਹੈ।

Leave a Reply

Your email address will not be published. Required fields are marked *