487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ


ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ;


ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਰਮਨੀ ਵਿੱਚ 2020 ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਸਿਮਰਨਜੋਤ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਗਿਰੋਹ ਦਾ ਮੁੱਖ ਨੇਤਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ। ਸੰਧੂ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਸੀ।ਉਸਦੀ ਗ੍ਰਿਫ਼ਤਾਰੀ ਨਾਲ ਪੁਲਿਸ ਆਉਣ ਵਾਲੇ ਦਿਨਾਂ ‘ਚ ਹੋਰ ਵੱਡੇ ਤਸਕਰਾਂ ਤੱਕ ਪਹੁੰਚ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।