ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਵੱਲੋਂ ਅਕਾਲੀ ਦਲ ਨੂੰ ਅਲਵਿਦਾ, ਆਪ ‘ਚ ਸ਼ਾਮਲ

ਚੰਡੀਗੜ੍ਹ ਪੰਜਾਬ

ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਵੱਲੋਂ ਅਕਾਲੀ ਦਲ ਨੂੰ ਅਲਵਿਦਾ, ਆਪ ‘ਚ ਸ਼ਾਮਲ


ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ।ਉਨ੍ਹਾਂ ਦਾ ਅਕਾਲੀ ਦਲ ਛੱਡਣਾ ਸ਼੍ਰੋਮਣੀ ਅਕਾਲੀ ਲਈ ਝਟਕਾ ਮੰਨਿਆ ਜਾ ਰਿਹਾ ਹੈ। ਜਲਦੀ ਹੀ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *