ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ

ਨਵੀਂ ਦਿੱਲੀ, 27ਅਗਸਤ,ਬੋਲੇ ਪੰਜਾਬ ਬਿਊਰੋ:

ਲੁਧਿਆਣਾ ਤੋਂ ਲੋਕ ਸਭਾ ਦੇ ਸਾਬਕਾ ਐਮਪੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਦੇ ਮੈਂਬਰ ਬਣ ਗਏ ਹਨ। ਬਿੱਟੂ ਨੂੰ ਨਿਰਵਿਰੋਧ ਰਾਜਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਬਿੱਟੂ ਬੀਜੇਪੀ ਦੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਬਣੇ ਹਨ। ਲੋਕਸਭਾ ਦੀ ਸੀਟ ਜਿੱਤੇ ਬਿਨਾ ਹੀ ਉਨ੍ਹਾਂ ਨੂੰ ਕੇਂਦਰ ‘ਚ ਮੰਤਰਾਲਾ ਦਿੱਤਾ ਗਿਆ ਸੀ ਇਸ ਲਈ ਮੰਤਰੀ ਪਦ ‘ਤੇ ਬਣੇ ਰਹਿਣ ਲਈ ਉਨ੍ਹਾਂ ਨੂੰ ਦੋਨਾਂ ਸਦਨਾਂ ‘ਚੋ ਕੀਤੇ ਇਕ ਦਾ ਮੈਂਬਰ 6 ਮਹੀਨਿਆਂ ‘ਚ ਬਣਨਾ ਲਾਜ਼ਮੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।