Ex ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਚ ਹੋਏ ਸ਼ਾਮਿਲ
ਚੰਡੀਗੜ੍ਹ 28 ਅਗਸਤ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ Ex ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੁੜ ਕਾਂਗਰਸ ਵਿੱਚ ਵਾਪਸ ਪਰਤ ਆਏ ਹਨ।ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ।ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਜੂਨ 2022 ਵਿੱਚ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸਨ।