ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਅੱਜ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਅੱਜ ਦੀ ਛੁੱਟੀ ਦਾ ਐਲਾਨ

ਫਰੀਦਕੋਟ 23 ਸਤੰਬਰ ,ਬੋਲੇ ਪੰਜਾਬ ਬਿਊਰੋ :

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਜ਼ਿਲ੍ਹਾ ਫਰੀਦਕੋਟ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 ਅੱਜ (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Leave a Reply

Your email address will not be published. Required fields are marked *