ਮੋਹਾਲੀ ਦੇ ਏਡੀਸੀ (ਸ਼ਹਿਰੀ ਵਿਕਾਸ) ਨੂੰ ਅਹੁਦੇ ਤੋਂ ਫ਼ਾਰਗ ਕੀਤਾ

ਚੰਡੀਗੜ੍ਹ ਪੰਜਾਬ

ਮੋਹਾਲੀ ਦੇ ਏਡੀਸੀ (ਸ਼ਹਿਰੀ ਵਿਕਾਸ) ਨੂੰ ਅਹੁਦੇ ਤੋਂ ਫ਼ਾਰਗ ਕੀਤਾ


ਚੰਡੀਗੜ੍ਹ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ ;


ਪੰਜਾਬ ਸਰਕਾਰ ਵੱਲੋਂ ਰਾਤੀਂ ਏਡੀਸੀ (ਸ਼ਹਿਰੀ ਵਿਕਾਸ) ਐਸਏਐਸ ਨਗਰ ਦਮਨਜੀਤ ਸਿੰਘ ਮਾਨ, ਪੀਸੀਐਸ ਨੂੰ ਅਹੁਦੇ ਤੋਂ ਤੁਰੰਤ ਫ਼ਾਰਗ ਕਰਨ ਦੇ ਹੁਕਮ ਦਿੱਤੇ ਗਏ ਹਨ।ਉਹ ਤੁਰੰਤ ਸਕੱਤਰ, ਪਰਸੋਨਲ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੀ ਤਾਇਨਾਤੀ ਦੇ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।

Leave a Reply

Your email address will not be published. Required fields are marked *