ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਪਹਿਰੇਦਾਰੀ ਦੀ ਸੇਵਾ ਸ਼ੁਰੂ

ਪੰਜਾਬ


ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ :


ਸਿੰਘ ਸਾਹਿਬਾਨ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਨੇ ਸਵੇਰੇ 9:10 ਵਜੇ ਵ੍ਹੀਲ ਚੇਅਰ ‘ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹੀ ਸੇਵਾ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।