ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ’ਤੇ ਫੈਸਲਾ ਲੈਣ ਲਈ ਜਥੇਦਾਰ ਅਕਾਲ ਤਖਤ ਨੇ ਪਾਰਟੀ ਨੂੰ 20 ਦਿਨ ਦਾ ਦਿੱਤਾ ਸਮਾਂ

ਪੰਜਾਬ

ਅੰਮ੍ਰਿਤਸਰ: 8 ਦਸੰਬਰ, ਬੋਲੇ ਪੰਜਾਬ ਬਿਊਰੋ :
ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਕਿਹਾ ਸੀ ਪਰ ਹੁਣ ਜਥੇਦਾਰ ਨੇ ਲਿਖਤੀ ਤੌਰ ’ਤੇ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।