ਇਨਕਮ ਟੈਕਸ ਵਿਭਾਗ ਨੇ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਮਾਰੀ ਰੇਡ

ਪੰਜਾਬ

ਲੁਧਿਆਣਾ, 18 ਦਸੰਬਰ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿਖੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਰੇਡ ਮਾਰੀ।ਦਾਅਵਾ ਕੀਤਾ ਜਾ ਰਿਹਾ ਹੈ ਕਿ ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਕੈਸ਼ ਮਿਲਿਆ ਹੈ।ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਅਧਿਕਾਰੀ ਡਾ: ਸੁਮਿਤਾ ਸੋਫਤ ਤੋਂ ਨਕਦੀ ਬਾਰੇ ਪੁੱਛ ਗਿੱਛ ਕਰ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।