ਪੰਜਾਬ ਦੇ ਸੱਤ ਪੀਸੀਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਿਲੀ ਤਰੱਕੀ

ਚੰਡੀਗੜ੍ਹ

ਚੰਡੀਗੜ੍ਹ, 31 ਦਸੰਬਰ,ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸੱਤ ਪੀਸੀਐੱਸ ਅਫ਼ਸਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬਤੌਰ ਆਈਏਐੱਸ ਪਦਉਨਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਮਨਿਸਟਰੀ ਆਫ ਪਰਸੋਨਲ, ਪਬਲਿਕ ਸ਼ਿਕਾਇਤਾਂ ਤੇ ਪੈਨਸ਼ਨ ਨੇ ਸੋਮਵਾਰ ਨੂੰ ਜਾਰੀ ਨੋਟੀਫਿਕੇਸ਼ਨ ’ਚ ਸਾਲ 2021 ਦੀ ਖਾਲੀ ਪੋਸਟ ’ਤੇ ਪੀਸੀਐੱਸ ਅਫ਼ਸਰ ਰਾਹੁਲ ਚੱਬਾ, ਅਨੁਪਮ ਕਲੇਰ, ਦਲਵਿੰਦਰਜੀਤ ਸਿੰਘ ਨੂੰ ਤੇ ਸਾਲ 2022 ਦੀਆਂ ਖਾਲੀ ਪੋਸਟਾਂ ’ਤੇ ਸੁਖਜੀਤ ਪਾਲ ਸਿੰਘ, ਜਸਬੀਰ ਸਿੰਘ (2) ਵਿੱਮੀ ਭੁੱਲਰ ਤੇ ਨਵਜੋਤ ਕੌਰ ਨੂੰ ਆਈਏਐੱਸ ਵਜੋਂ ਪਦਉਨਤ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।