ਪੰਜਾਬ ਦੇ ਇੱਕ ਜ਼ਿਲ੍ਹੇ ‘ਚ 14 ਜਨਵਰੀ ਨੂੰ ਰਹੇਗੀ ਛੁੱਟੀ

ਪੰਜਾਬ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।