ਮੁੱਖ ਮੰਤਰੀ ਫ਼ਰੀਦਕੋਟ ਦੀ ਥਾਂ ਪਟਿਆਲੇ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ

ਚੰਡੀਗੜ੍ਹ, 23 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਚ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚਲ ਰਹੀਆਂ ਹਨ। ਹੁਣ CM ਭਗਵੰਤ ਮਾਨ ਪਟਿਆਲਾ ‘ਚ ਕੌਮੀ ਝੰਡਾ ਲਹਿਰਾਉਣਗੇ। ਪਹਿਲਾਂ ਉਨ੍ਹਾਂ ਨੂੰ ਫ਼ਰੀਦਕੋਟ ਅਲਾਟ ਹੋਇਆ ਸੀ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਲ ਫ਼ਰੀਦਕੋਟ ’ਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਤੇ ਮੰਤਰੀ ਦੋਵਾਂ ਦੇ ਥਾਂ ਅਦਲਾ-ਬਦਲੀ ਕੀਤੇ ਗਏ ਹਨ। ਬਾਕੀ ਮੰਤਰੀ ਉਥੇ ਹੀ ਝੰਡਾ ਲਹਿਰਾਉਣਗੇ ਜਿਥੇ ਉਨ੍ਹਾਂ ਨੂੰ ਅਲਾਟ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।