24 ਐਸਐਚਓਜ਼ ਨੂੰ ਤਰੱਕੀ ਦੇ ਕੇ DSP ਬਣਾਇਆ

ਚੰਡੀਗੜ੍ਹ ਨੌਕਰੀਆਂ

ਚੰਡੀਗੜ੍ਹ 7 ਫਰਵਰੀ,ਬੋਲੇ ਪੰਜਾਬ ਬਿਊਰੋ :

ਖੇਡ ਕੋਟੇ ਨਾਲ ਸਬੰਧਤ 24 ਐਸ.ਐਚ.ਓਜ਼ ਦੀਆਂ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਤਰੱਕੀ ਦਿੱਤੀ ।ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਤਰੱਕੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਫੋਟੋ ਵੀ ਖਿਚਵਾਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।