ਚੰਡੀਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ। ਇਜਲਾਸ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ, ਜਿਸ ਦੌਰਾਨ ਉਨ੍ਹਾਂ ਨੇ ਸਰਕਾਰ ਦੀ ਉਪਲਬਧੀਆਂ ਅਤੇ ਵਿਕਾਸ ਯੋਜਨਾਵਾਂ ’ਤੇ ਰੌਸ਼ਨੀ ਪਾਈ।
ਵਿਧਾਨ ਸਭਾ ‘ਚ ਵਿਰੋਧੀ ਧਿਰ ਵੱਲੋਂ ਵੀ ਕਿਸਾਨੀ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਸੰਭਾਵਨਾ ਹੈ।
