ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਦਿੱਤਾ ਮੀਟਿੰਗ ਦਾ ਸੱਦਾ
ਕਿਸਾਨਾਂ ਦੇ ਦਿੱਲੀ ਵੱਲ ਵਧਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਸੱਦ ਲਈ ਹੈ। ਇਸ ਦੌਰਾਨ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ਾਂ ਹੋ ਸਕਦੀਆਂ ਹਨ। ਇਹ ਵੀ ਚਰਚਾ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਸ਼ਰਤਾਂ ਤਹਿਤ ਦਿੱਲੀ ਵੱਲ ਵਧਣ ਦੀ ਇਜਾਜ਼ਤ ਦੇ ਸਕਦੀ ਹੈ।