ਕੈਨੇਡਾ ਪਹੁੰਚਣ ਦੋ ਦਿਨਾਂ ਬਾਅਦ ਹੀ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ ਪੰਜਾਬ


ਲਹਿਰਾਗਾਗਾ, 14 ਜੂਨ, ਬੋਲੇ ਪੰਜਾਬ ਬਿਓਰੋ:
ਮਾਪਿਆਂ ਵੱਲੋਂ ਵੱਡੀਆਂ ਰਕਮਾਂ ਖਰਚ ਕਰਕੇ ਕੈਨੇਡਾ ਭੇਜੇ ਪੁੱਤਰ ਦੀ ਕੈਨੇਡਾ ਪਹੁੰਚਣ ਦੋ ਦਿਨਾਂ ਬਾਅਦ ਹੀ ਮੌਤ ਹੋ ਗਈ। ਇਹ ਦੁਖਦਾਈ ਖਬਰ ਮਾਪਿਆਂ ਨੂੰ ਕਿਸੇ ਤੋਂ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਹਿਲ ਖੁਰਦ ਦੇ ਮਨਦੀਪ ਸਿੰਘ ਨੂੰ ਪਰਿਵਾਰਕ ਮੈਂਬਰ ਅੱਠ ਜੂਨ ਨੂੰ ਦਿੱਲੀ ਏਅਰਪੋਰਟ ਤੋਂ ਜਹਾਜ਼ ਚੜਾ ਕੇ ਆਏ ਸਨ।ਬਦਕਿਸਮਤੀ ਨਾਲ ਦੋ ਦਿਨਾਂ ਬਾਅਦ ਹੀ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦੀ ਉੱਥੇ ਇਕ ਦਿਨ ਕੰਮ ’ਤੇ ਜਾਣ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *