ਦਿੱਲੀ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰਿਆ, ਟ੍ਰੈਫਿਕ ਜਾਮ

ਦਿੱਲੀ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰਿਆ, ਟ੍ਰੈਫਿਕ ਜਾਮ ਨਵੀਂ ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ਸਮੇਤ ਨੋਇਡਾ ਅਤੇ ਗੁਰੂਗ੍ਰਾਮ ‘ਚ ਅੱਜ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਪਿਆ। ਮੀਂਹ ਨਾਲ ਕੁਝ ਹੀ ਮਿੰਟਾਂ ‘ਚ ਸੜਕਾਂ ‘ਤੇ ਪਾਣੀ ਭਰ ਗਿਆ। ਦਿੱਲੀ ਦੇ ਨਜਫਗੜ੍ਹ ਰੋਡ ‘ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਜਾਮ ਹੋ […]

Continue Reading

ਬਿਮਾਰ ਪਤੀ ਨੂੰ ਐਂਬੂਲੈਂਸ ‘ਚ ਲਿਜਾ ਰਹੀ ਔਰਤ ਨਾਲ ਛੇੜਛਾੜ

ਬਿਮਾਰ ਪਤੀ ਨੂੰ ਐਂਬੂਲੈਂਸ ‘ਚ ਲਿਜਾ ਰਹੀ ਔਰਤ ਨਾਲ ਛੇੜਛਾੜ ਲਖਨਊ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਪੁਲਸ ਨੇ ਇਕ ਪ੍ਰਾਈਵੇਟ ਐਂਬੂਲੈਂਸ ‘ਚ ਇਕ ਔਰਤ ਨਾਲ ਕਥਿਤ ਤੌਰ ‘ਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਦੋਸ਼ ਹੈ ਕਿ ਐਂਬੂਲੈਂਸ ਸਹਾਇਕ ਨੇ ਡਰਾਈਵਰ ਨਾਲ ਮਿਲ ਕੇ ਉਸ ਔਰਤ ਦਾ ਜਿਨਸੀ ਸ਼ੋਸ਼ਣ ਕੀਤਾ, ਜਿਸ ਨੇ […]

Continue Reading

ਰਾਜਪੁਰਾ ‘ਚ ਬੇਟੀ ਦੇ ਵਿਆਹ ਲਈ ਬੈਂਕ ‘ਚੋਂ ਪੈਸੇ ਕਢਵਾ ਕੇ ਜਾ ਰਹੇ ਪਤੀ-ਪਤਨੀ ਤੋਂ 10 ਲੱਖ ਰੁਪਏ ਲੁੱਟੇ

ਰਾਜਪੁਰਾ ‘ਚ ਬੇਟੀ ਦੇ ਵਿਆਹ ਲਈ ਬੈਂਕ ‘ਚੋਂ ਪੈਸੇ ਕਢਵਾ ਕੇ ਜਾ ਰਹੇ ਪਤੀ-ਪਤਨੀ ਤੋਂ 10 ਲੱਖ ਰੁਪਏ ਲੁੱਟੇ ਰਾਜਪੁਰਾ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਰਾਜਪੁਰਾ ਵਿੱਚ ਦਿਨ ਦਿਹਾੜੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ।ਇੱਥੇ ਲੁਟੇਰੇ ਲੱਖਾਂ ਰੁਪਏ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ। ਵੀਰਵਾਰ ਦੁਪਹਿਰ ਨੂੰ ਉਸ ਸਮੇਂ ਹੜਕੰਪ […]

Continue Reading

ਖਾਈ ‘ਚ ਡਿੱਗਾ ਫੌਜ ਦਾ ਟਰੱਕ, 4 ਜਵਾਨ ਸ਼ਹੀਦ

ਖਾਈ ‘ਚ ਡਿੱਗਾ ਫੌਜ ਦਾ ਟਰੱਕ, 4 ਜਵਾਨ ਸ਼ਹੀਦ ਗੰਗਟੋਕ, 6 ਸਤੰਬਰ, ਬੋਲੇ ਪੰਜਾਬ ਬਿਊਰੋ ; ਸਿੱਕਮ ‘ਚ ਭਾਰਤੀ ਫੌਜ ਦਾ ਇਕ ਟਰੱਕ 300 ਫੁੱਟ ਖਾਈ ‘ਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 4 ਜਵਾਨ ਸ਼ਹੀਦ ਹੋ ਗਏ ਹਨ। ਘਟਨਾ ਵਾਲੀ ਥਾਂ ‘ਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਬਚਾਅ ਕਾਰਜ ਚਲਾਦਿਆ। […]

Continue Reading

ਪੰਜਾਬ ਸਰਕਾਰ ਨੇ ਆਈ ਪੀ ਐਸ ਅਧਿਕਾਰੀ ਕੀਤੇ ਪਦਉਨਤ

ਪੰਜਾਬ ਸਰਕਾਰ ਨੇ ਆਈ ਪੀ ਐਸ ਅਧਿਕਾਰੀ ਕੀਤੇ ਪਦਉਨਤ ਚੰਡੀਗੜ੍ਹ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਆਈ ਪੀ ਐਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ‘ਤੇ ਪਦਉੱਨਤ ਕੀਤਾ ਹੈ।ਇਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ।

Continue Reading

ਪੁਲਿਸ ਵੱਲੋਂ ਚੋਰ ਗਿਰੋਹ ਦਾ ਪਰਦਾਫਾਸ਼, 4 ਵਿਅਕਤੀ 22 ਮੋਟਰਸਾਈਕਲਾਂ ਸਮੇਤ ਕਾਬੂ

ਪੁਲਿਸ ਵੱਲੋਂ ਚੋਰ ਗਿਰੋਹ ਦਾ ਪਰਦਾਫਾਸ਼, 4 ਵਿਅਕਤੀ 22 ਮੋਟਰਸਾਈਕਲਾਂ ਸਮੇਤ ਕਾਬੂ ਬਠਿੰਡਾ, 6 ਸਤੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਸੀਆਈਏ ਸਟਾਫ਼ ਨੇ ਚੋਰ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਗਰੋਹ ਦੇ 4 ਮੈਂਬਰਾਂ ਨੂੰ 22 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਬਠਿੰਡਾ ਸੀਆਈਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 624

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-09-2024.ਅੰਗ 624 Amrit Vele da Hukamnama Shri Darbar Sahib Amritsar Ang-624, 06-09-2024 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ […]

Continue Reading

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਪੋਸ਼ਣ ਮਾਹ ਮਨਾਉਣਦਾ ਜਾਇਜ਼ਾ ਲਿਆ ਗਿਆ

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਪੋਸ਼ਣ ਮਾਹ ਮਨਾਉਣਦਾ ਜਾਇਜ਼ਾ ਲਿਆ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, ਬੋਲੇ ਪੰਜਾਬ ਬਿਊਰੋ : ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਇਸ ਸਾਲ ਸੱਤਵਾਂ ਪੋਸ਼ਣ ਮਾਹ […]

Continue Reading

ਸੂਬੇ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਲਈ ਭਗਵੰਤ ਮਾਨ ਸਰਕਾਰ ਕੋਲ ਕੋਈ ਯੋਗ ਨੀਤੀ ਨਹੀਂ : ਅਰਵਿੰਦ ਖੰਨਾ

ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਦਾ ਮੰਦੜਾ ਹਾਲ : ਅਰਵਿੰਦ ਖੰਨਾ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਿਗੜੀ ਹੋਈ […]

Continue Reading

ਪੈਟਰੋਲ-ਡੀਜ਼ਲ ‘ਤੇ ਵੈਟ ਵਧਾ ਕੇ ਸਰਕਾਰ ਨੇ ਜਨਤਾ ‘ਤੇ ਆਰਥਿਕ ਬੋਝ ਪਾਇਆ : ਡਾ. ਸੁਭਾਸ਼-ਸ਼ਰਮਾ

ਕਿਹਾ,ਮੁਫਤ ਬਿਜਲੀ ਦੀ ਸ਼ੇਖੀ ਮਾਰਨ ਵਾਲੀ ‘ਆਪ’ ਸਰਕਾਰ ਨੇ ਸਬਸਿਡੀ ਵੀ ਖਤਮ ਕੀਤੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਕੇ ਅਤੇ ਬਿਜਲੀ ‘ਤੇ 3 ਰੁਪਏ ਦੀ ਸਬਸਿਡੀ ਖਤਮ ਕਰਕੇ […]

Continue Reading