ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ
ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਕੀਤਾ ਗਿਆ ਹੈ।
Continue Readingਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਕੀਤਾ ਗਿਆ ਹੈ।
Continue Readingਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ […]
Continue Readingਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਮੁਹਾਲੀ ‘ਚ ਗੋਲੀਬਾਰੀ ਦੀ ਗੱਲ ਕਬੂਲੀ ਅੰਮ੍ਰਿਤਸਰ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ […]
Continue Readingਅਦਾਲਤ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਦਾ ਈਡੀ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨਾਗਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਈਡੀ ਨੇ […]
Continue Readingਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਕੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਦੇਵੇ ਸਰਕਾਰ: ਡੀ ਟੀ ਐੱਫ 5 ਸਤੰਬਰ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਵੱਲੋਂ ਮੰਗੇ ਜਾ ਰਹੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸੰਗਰੂਰ ਪੁਲਿਸ ਵੱਲੋਂ ਅਧਿਆਪਕਾਂ ‘ਤੇ ਹਲਕੇ ਲਾਠੀਚਾਰਜ ਅਤੇ ਵਾਟਰ ਕੈਨਨ ਦੀ ਵਰਤੋਂ ਕਰਕੇ ਪੰਜਾਬ ਸਰਕਾਰ […]
Continue Readingਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਸੰਘਰਸ਼ ਦੀ ਜਿੱਤ ਪ੍ਰਾਪਤ ਕਰਨ ਤੇ ਜੇਤੂ ਰੈਲੀ ਕੀਤੀ ਮਾਨਸਾ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਵਿੱਚ ਸੰਘਰਸ਼ ਜਿੱਤਿਆ ਗਿਆ।ਅੱਜ ਆਲ ਇੰਡੀਆ ਸਟੂਡੈਂਟਸ ਹੀਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਅਹਿਮ ਸੰਘਰਸ਼ ਦੀ ਜਿੱਤ ਪ੍ਰਾਪਤ ਕਰਨ ਤੇ ਜੇਤੂ […]
Continue Readingਡੀ ਸੀ ਦਫ਼ਤਰ ਵੱਲ ਵੱਧ ਰਹੇ ਅਧਿਆਪਕਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ;ਅਧਿਆਪਕਾਂ ਨੇ ਰੋਕਾਂ ਤੋੜ ਕੇ ਕੀਤਾ ਘਿਰਾਓ ਪਾਇਲਟ ਪ੍ਰੋਜੈਕਟ ਤਹਿਤ ਸਕੂਲਾਂ ਦੀ ਮਰਜਿੰਗ ਦੇ ਫੈਸਲੇ ਦਾ ਵਾਪਸ ਲੈਣ ਦੀ ਮੰਗ ਫਤਹਿਗੜ੍ਹ ਸਾਹਿਬ,5, ਸਤੰਬਰ ,ਬੋਲੇ ਪੰਜਾਬ ਬਿਊਰੋ :(ਮਲਾਗਰ ਖਮਾਣੋਂ ) ਅੱਜ ਅਧਿਆਪਕ ਦਿਵਸ ਮੌਕੇ ਡੈਮੋਕ੍ਰੈਟਿਕ ਟੀਚਰਜ ਫਰੰਟ (ਡੀ.ਟੀ.ਐੱਫ.) ਫਤਹਿਗੜ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ […]
Continue Readingਗੁਰਚਰਨ ਸਿੰਘ ਮਾਣੇ ਮਾਜਰਾ ਨੂੰ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਨੂੰ ਦਿੱਤੀ ਗਈ ਪ੍ਰਵਾਨਗੀ ਸ੍ਰੀ ਚਮਕੌਰ ਸਾਹਿਬ,5, ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ (ਰਜਿ) ਸ੍ਰੀ ਚਮਕੌਰ ਸਾਹਿਬ ਦਾ ਇੱਕ ਭਰਵਾਂ ਜਨਰਲ ਇਜਲਾਸ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਬਾਬਾ ਸੰਗਤ ਸਿੰਘ ਵਿਖੇ ਸੁਸਾਇਟੀ ਦੇ ਬਾਨੀ ਲਾਭ ਸਿੰਘ , ਗਿਆਨ ਚੰਦ , ਮਾਸਟਰ ਰਤਨ […]
Continue Readingਅਮਰੀਕਾ ਜਾਣ ਦੀ ਖੁਸ਼ੀ ‘ਚ ਰੱਖੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ ਤਰਨਤਾਰਨ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਗੁਰਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਆਪਣੇ ਭਰਾ ਗੁਰਲਾਲ ਸਿੰਘ ਦੇ ਅਮਰੀਕਾ ਜਾਣ ਦਾ ਜਸ਼ਨ ਮਨਾਉਣ ਲਈ ਆਪਣੀ ਰਿਹਾਇਸ਼ ‘ਤੇ ਕੁਝ ਦੋਸਤਾਂ ਨਾਲ ਪਾਰਟੀ ਰੱਖੀ ਸੀ।ਇਸ ਪਾਰਟੀ ਵਿੱਚ ਗੁਰਦੇਵ ਸਿੰਘ […]
Continue Readingਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਵੈਟ ਵਧਾਇਆ, 7 ਕਿਲੋਵਾਟ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਮਿਲਦੀ ਸਬਸਿਡੀ ਵੀ ਬੰਦ ਕੀਤੀ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ […]
Continue Reading