ਨਾਮੀ ਹੋਸਟਲ ਤੋਂ ਲਾਪਤਾ ਹੋਇਆ ਪੰਜਾਬ ਦੇ ਡਿਪਟੀ ਸਪੀਕਰ ਦਾ ਪੁੱਤਰ 10 ਘੰਟੇ ਬਾਅਦ ਮਿਲਿਆ

ਸਵੇਰੇ 4 ਵਜੇ ਹੋਸਟਲ ਤੋਂ ਹੋਇਆ ਸੀ ਲਾਪਤਾ ਪਟਿਆਲਾ 4 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਪੁੱਤਰ ਪਟਿਆਲਾ ਦੇ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ। ਜੈ ਕ੍ਰਿਸ਼ਨ ਸਿੰਘ ਦਾ ਲੜਕਾ ਸਵੇਰੇ ਕਰੀਬ 4 ਵਜੇ ਤੋਂ ਲਾਪਤਾ ਸੀ। ਇਸ ਗੱਲ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 04 ਸਤੰਬਰ ,ਬੋਲੇ ਪੰਜਾਬ ਬਿਊਰੋ: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪਾਰਟੀ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਐਕਸ ‘ਤੇ ਸ਼ੇਅਰ ਕੀਤੀ ਹੈ। ਇਸ ਮੁਲਾਕਾਤ ਨੂੰ ਆਉਣ ਵਾਲੀਆਂ ਹਰਿਆਣਾ […]

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ ਅੰਮ੍ਰਿਤਸਰ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ […]

Continue Reading

ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨ

ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨ ਚੰਡੀਗੜ੍ਹ: 4 ਸਤੰਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ‘ਤੇ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ ਕੀਤਾ ਹੈ।

Continue Reading

ਪੰਚਾਇਤੀ ਚੋਣਾਂ ਲਈ ਮੁਲਾਜ਼ਮਾਂ ਦਾ ਡਾਟਾ ਉਪਲੱਬਧ ਕਰਵਾਉਣ ਸੰਬੰਧੀ ਹੁਕਮ ਜਾਰੀ

ਪੰਚਾਇਤੀ ਚੋਣਾਂ ਲਈ ਮੁਲਾਜ਼ਮਾਂ ਦਾ ਡਾਟਾ ਉਪਲੱਬਧ ਕਰਵਾਉਣ ਸੰਬੰਧੀ ਹੁਕਮ ਜਾਰੀ ਪਟਿਆਲਾ, 4 ਸਤੰਬਰ, ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਉਪਲੱਬਧ ਕਰਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵੱਲੋਂ ਇਸ ਸਬੰਧੀ ਸਮੂਹ […]

Continue Reading

ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ

ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆਂਦੀ ਜਾਵੇਗੀ ਨਵੀਂ ਖੇਤੀ ਨੀਤੀ ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ:          ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ […]

Continue Reading

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਗਮਗੀਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ […]

Continue Reading

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੌਜਵਾਨ ਵਲੋਂ ਛੇੜਛਾੜ

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੌਜਵਾਨ ਵਲੋਂ ਛੇੜਛਾੜ ਅੰਮ੍ਰਿਤਸਰ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਸੀ ਤਾਂ ਜੋ ਕਿ ਕੋਈ ਵੀ ਅੰਸੁਖਾਵੀਂ ਘਟਨਾ ਨਾ ਵਾਪਰ ਸਕੇ ਪਰ […]

Continue Reading

ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ

ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ ਬਰਨਾਲਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ ਹੋ ਗਈ ਹੈ। ਬਰਨਾਲਾ ਦੇ ਕਸਬਾ ਭਦੌੜ ਦੀ ਰਹਿਣ ਵਾਲੀ 22 ਸਾਲਾ ਗੁਰਮੀਤ ਕੌਰ ਦੀ ਕੈਨੇਡਾ ਦੇ ਸਰੀ ਵਿਖੇ ਮੌਤ ਹੋ ਗਈ। ਉਥੇ ਦਿਲ ਦਾ ਦੌਰਾ ਪੈਣ ਕਾਰਨ ਗੁਰਮੀਤ ਦੀ ਮੌਤ ਹੋ ਗਈ। ਮ੍ਰਿਤਕ ਗੁਰਮੀਤ ਕੌਰ ਸ਼ਾਦੀਸ਼ੁਦਾ […]

Continue Reading

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਵਿਅਕਤੀਆਂ ਦੀ ਮੌਤ

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਵਿਅਕਤੀਆਂ ਦੀ ਮੌਤ ਮੋਗਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮੋਗਾ ਦੇ ਕਸਬਾ ਬਾਘਾਪੁਰਾਣਾ ‘ਚ ਅੱਜ ਬੁੱਧਵਾਰ ਦੁਪਹਿਰ ਕਰੀਬ 3 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬ੍ਰੇਜ਼ਾ ਗੱਡੀ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ […]

Continue Reading