ਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ
ਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ: ਮਾਸਟਰ ਕਾਡਰ ਅਤੇ ਲੈਕਚਰਾਰ ਕਾਡਰ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
Continue Readingਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ: ਮਾਸਟਰ ਕਾਡਰ ਅਤੇ ਲੈਕਚਰਾਰ ਕਾਡਰ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
Continue Readingਕਾਮੇਡੀਅਨ ਘੁੱਗੀ ਦੀ ਫਿਲਮ ਐਮਰਜੈਂਸੀ ਤੇ ਪ੍ਰਤੀਕਿਰਿਆ ਨਵੀਂ ਦਿੱਲੀ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਅਭਿਨੇਤਰੀ ਅਤੇ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਪ੍ਰਤੀ ਕਾਮੇਡੀਅਨ ਅਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ ਘੁੱਗੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਘੁੱਗੀ ਨੇ ਕਿਹਾ ਕਿ ਕਿਸੇ ਵੀ ਏਜੰਡੇ ਦੇ ਆਧਾਰ ‘ਤੇ ਕੋਈ ਫਿਲਮ […]
Continue Readingਪੰਜਾਬ ਵਿਧਾਨ ਸਭਾ ਸ਼ੈਸ਼ਨ ‘ਚ ਗੂੰਜਿਆ ਕਿਸਾਨੀ ਤੇ ਬੇਅਦਬੀ ਦਾ ਮੁੱਦਾ ਚੰਡੀਗੜ੍ਹ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਅਤੇ ਬੇਅਦਬੀ ਦਾ ਮੁੱਦਾ ਸਦਨ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਚੰਡੀਗੜ੍ਹ ‘ਚ ਵਿਰੋਧ ਕਰ ਰਹੇ ਹਨ। […]
Continue Readingਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ ਜੰਡਿਆਲਾ ਗੁਰੂ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ […]
Continue Readingਬੀ.ਪੀ.ਈ.ਓ. ਜਖਵਾਲੀ ਦਾ ਰੁਖ਼ਸਤ ਹੋਣਾ ਸੰਘਰਸ਼ ਦੀ ਅੰਸ਼ਿਕ ਪ੍ਰਾਪਤੀ: ਡੀਟੀਐਫ ਫ਼ਤਹਿਗੜ੍ਹ ਸਾਹਿਬ,4, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਡੈਮੋਕ੍ਰਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਜਖਵਾਲੀ ਦੇ ਪ੍ਰਾਇਮਰੀ ਅਧਿਆਪਕਾਂ ਨਾਲ ਫਤਹਿਗੜ੍ਹ ਸਾਹਿਬ ਵਿਖੇ 5 ਸਤੰਬਰ ਦੇ ਜਿਲ੍ਹਾ ਪੱਧਰੀ ਧਰਨੇ ਵਿੱਚ ਵੱਧ ਤੋਂ ਵੱਧ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਣ […]
Continue Readingਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਚੇਨਈ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਭੀੜ-ਭਾੜ ਵਾਲੇ ਈਸਟ ਕੋਸਟ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਕਾਰ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਐਨਾ ਭਿਆਨਕ ਸੀ ਕਿ ਇਸ ‘ਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। […]
Continue Readingਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ ਖੰਨਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ […]
Continue Readingਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ ਤਰਨਤਾਰਨ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਦੌਰਾਨ ਤਰਨਤਾਰਨ ਜ਼ਿਲ੍ਹੇ ‘ਚ ਪਿੰਡ ਡਾਲ ਇਲਾਕੇ ਵਿੱਚ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।ਤਲਾਸ਼ੀ ਦੌਰਾਨ ਨਸ਼ਾ ਤਸਕਰ ਕੋਲੋ ਹੈਰੋਇਨ ਦਾ ਇੱਕ ਸ਼ੱਕੀ ਪੈਕੇਟ ਜਿਸ […]
Continue Readingਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਮੌਤ ਕਪੂਰਥਲਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ […]
Continue Readingਬਠਿੰਡਾ ‘ਚ ਜ਼ਿਆਦਾ ਨਸ਼ਾ ਕਰਨ ਕਾਰਨ ਲੜਕੀ ਬੇਹੋਸ਼, ਸਮਾਜ ਸੇਵੀ ਸੰਸਥਾ ਨੇ ਹਸਪਤਾਲ ਦਾਖਲ ਕਰਵਾਇਆ ਬਠਿੰਡਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਅਜੀਤ ਰੋਡ ‘ਤੇ ਮੰਗਲਵਾਰ ਸ਼ਾਮ ਨੂੰ ਇਕ ਲੜਕੀ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਲੜਕੀ ਇੰਨੀ ਨਸ਼ੇ ‘ਚ ਸੀ ਕਿ ਉਹ ਬੇਹੋਸ਼ ਹੋ ਗਈ। ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ […]
Continue Reading