ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-09-24 ,ਅੰਗ 671 Sachkhand Sri Harmandir Sahib Amritsar Vekhe Hoea Amrit Wele Da Mukhwak Ang 671 Date 04-09-24 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ […]

Continue Reading

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜੇਗਾ ਨਗਰ ਕੀਰਤਨ ਅਮ੍ਰਿਤਸਰ 3 ਸਤੰਬਰ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ […]

Continue Reading

ਸ੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਹੀ ਤਖਤ ਸਾਹਿਬ ਦੇ ਜੱਥੇਦਾਰ ਦੀ ਭੂਮਿਕਾ ਤੇ ਸਵਾਲ ਕਰਣ ਤਾਂ ਕੌਮ ਕਿੱਥੋਂ ਲਵੇਗੀ ਸੇਧ: ਸਰਨਾ

ਸ੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਹੀ ਤਖਤ ਸਾਹਿਬ ਦੇ ਜੱਥੇਦਾਰ ਦੀ ਭੂਮਿਕਾ ਤੇ ਸਵਾਲ ਕਰਣ ਤਾਂ ਕੌਮ ਕਿੱਥੋਂ ਲਵੇਗੀ ਸੇਧ: ਸਰਨਾ ਨਵੀਂ ਦਿੱਲੀ ,3 ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਜੋ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ […]

Continue Reading

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵਿਧਾਨ ਸਭਾ ਸ਼ੈਸਨ ‘ਚ ਕਿਹਾ ਕਿ ਪੰਜਾਬ ਨੂੰ ਅਕਤੂਬਰ ਵਿੱਚ ਮਿਲਣਗੇ 400 ਮਾਹਿਰ ਡਾਕਟਰ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵਿਧਾਨ ਸਭਾ ਸ਼ੈਸਨ ‘ਚ ਕਿਹਾ ਕਿ ਪੰਜਾਬ ਨੂੰ ਅਕਤੂਬਰ ਵਿੱਚ ਮਿਲਣਗੇ 400 ਮਾਹਿਰ ਡਾਕਟਰ ਚੰਡੀਗੜ੍ਹ, 3 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਦੂਜੇ ਦਿਨ ਮੰਗਲਵਾਰ ਨੂੰ ਵੀ ਜਾਰੀ ਹੈ। ਅੱਜ ਸਦਨ ਸਿਫ਼ਰ ਕਾਲ ‘ਤੇ ਸ਼ੁਰੂ ਹੋਇਆ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ […]

Continue Reading

23ਵੇਂ ਲਾਅ ਕਮਿਸ਼ਨ ਦਾ ਕੇਂਦਰ ਸਰਕਾਰ ਵੱਲੋਂ ਗਠਨ

23ਵੇਂ ਲਾਅ ਕਮਿਸ਼ਨ ਦਾ ਕੇਂਦਰ ਸਰਕਾਰ ਵੱਲੋਂ ਗਠਨ ਨਵੀਂ ਦਿੱਲੀ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਦੇ 23ਵੇਂ ਲਾਅ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਕਾਰਜਕਾਲ 1 ਸਤੰਬਰ 2024 ਤੋਂ 31 ਅਗਸਤ 2027 ਤੱਕ ਹੋਵੇਗਾ।ਸੋਮਵਾਰ ਦੇਰ ਰਾਤ ਜਾਰੀ ਕਾਨੂੰਨ ਮੰਤਰਾਲੇ ਦੇ ਹੁਕਮਾਂ ਅਨੁਸਾਰ, ਪੈਨਲ ਵਿੱਚ ਇੱਕ […]

Continue Reading

ਬਲਾਤਕਾਰੀ ਵਿਰੋਧੀ ਵਿਧਾਨ ਸਭਾ ‘ਚ ਬਿੱਲ ਪੇਸ਼ ,ਮਿਲੇਗੀ 10 ਦਿਨਾਂ ‘ਚ ਮੌਤ ਦੀ ਸਜ਼ਾ

ਬਲਾਤਕਾਰੀ ਵਿਰੋਧੀ ਵਿਧਾਨ ਸਭਾ ‘ਚ ਬਿੱਲ ਪੇਸ਼ ,ਮਿਲੇਗੀ 10 ਦਿਨਾਂ ‘ਚ ਮੌਤ ਦੀ ਸਜ਼ਾ ਕੋਲਕਾਤਾ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਅੱਜ ਮੰਗਲਵਾਰ (3 ਸਤੰਬਰ) ਨੂੰ ਮਮਤਾ ਸਰਕਾਰ ‘ਚ ਕਾਨੂੰਨ ਮੰਤਰੀ ਮੋਲੋਏ ਘਟਕ ਨੇ ਬਲਾਤਕਾਰ ਵਿਰੋਧੀ ਬਿੱਲ ਪੇਸ਼ ਕੀਤਾ। ਇਸਨੂੰ ਅਪਰਾਜਿਤਾ ਵੂਮੈਨ ਐਂਡ ਚਿਲਡਰਨ ਬਿੱਲ […]

Continue Reading

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਵਪਾਰੀਆਂ ਦੇ ਬਕਾਇਆ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ ਐਸ.ਏ.ਐਸ.ਨਗਰ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ […]

Continue Reading

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ; ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ; ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ ਅੰਮ੍ਰਿਤਸਰ 3 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਨਾਲ ਸੰਬੰਧਿਤ ਵਿਚਾਰ ਅਧੀਨ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋ ਇਕ ਦੂਜੇ ‘ਤੇ ਅਤੇ ਸ੍ਰੀ ਅਕਾਲ ਤਖ਼ਤ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਜੱਥੇਦਾਰ ਗਿਆਨੀ ਰਘਬੀਰ ਸਿੰਘ […]

Continue Reading

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ, 3 ਸਤੰਬਰ ,ਬੋਲੇ ਪੰਜਾਬ ਬਿਊਰੋ : ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ […]

Continue Reading

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

31 ਜੁਲਾਈ, 2024 ਤੱਕ 500 ਗਜ਼ ਤੱਕ ਦੇ ਖਰੀਦੇ ਪਲਾਟ ਲਈ ਹੁਣ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਚੰਡੀਗੜ੍ਹ, 3 ਸਤੰਬਰ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ […]

Continue Reading