ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ; ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ; ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ ਅੰਮ੍ਰਿਤਸਰ 3 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਨਾਲ ਸੰਬੰਧਿਤ ਵਿਚਾਰ ਅਧੀਨ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋ ਇਕ ਦੂਜੇ ‘ਤੇ ਅਤੇ ਸ੍ਰੀ ਅਕਾਲ ਤਖ਼ਤ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਜੱਥੇਦਾਰ ਗਿਆਨੀ ਰਘਬੀਰ ਸਿੰਘ […]

Continue Reading

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ, 3 ਸਤੰਬਰ ,ਬੋਲੇ ਪੰਜਾਬ ਬਿਊਰੋ : ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ […]

Continue Reading

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

31 ਜੁਲਾਈ, 2024 ਤੱਕ 500 ਗਜ਼ ਤੱਕ ਦੇ ਖਰੀਦੇ ਪਲਾਟ ਲਈ ਹੁਣ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਚੰਡੀਗੜ੍ਹ, 3 ਸਤੰਬਰ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ […]

Continue Reading

ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ, 3 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ ਚੰਡੀਗੜ੍ਹ, 3 ਸਤੰਬਰ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, […]

Continue Reading

ਕਾਂਗੋ ਦੀ ਜੇਲ੍ਹ ‘ਚੋਂ ਫਰਾਰ ਹੋ ਰਹੇ 129 ਕੈਦੀਆਂ ਦੀ ਮੌਤ

ਕਾਂਗੋ ਦੀ ਜੇਲ੍ਹ ‘ਚੋਂ ਫਰਾਰ ਹੋ ਰਹੇ 129 ਕੈਦੀਆਂ ਦੀ ਮੌਤ ਕਿਨਸ਼ਾਸਾ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਦੀ ਇਕ ਮੁੱਖ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ 129 ਕੈਦੀਆਂ ਦੀ ਮੌਤ ਹੋ ਗਈ। ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਮੌਤ ਭਗਦੜ ਵਿਚ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਕਾਂਗੋ ਦੇ […]

Continue Reading

ਪੰਜਾਬ ‘ਚ ਕਈ ਥਾਂਈਂ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ

ਪੰਜਾਬ ‘ਚ ਕਈ ਥਾਂਈਂ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਮੌਸਮ ਬਦਲ ਗਿਆ।ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪਿਆ।ਚੰਡੀਗੜ੍ਹ, ਮੋਹਾਲੀ ਪਟਿਆਲ਼ਾ, ਰੋਪੜ ਤੇ ਫਤਹਿਗੜ੍ਹ ਜਿਲ਼੍ਹਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਭਾਰੀ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਪੁਲਿਸ ਐਨਕਾਊਂਟਰ ‘ਚ ਜ਼ਖਮੀ ਅਤੇ ਗ੍ਰਿਫਤਾਰ

 ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਪੁਲਿਸ ਐਨਕਾਊਂਟਰ ‘ਚ ਜ਼ਖਮੀ ਅਤੇ ਗ੍ਰਿਫਤਾਰ ਜਲੰਧਰ, 3 ਸਤੰਬਰ ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਕਨੂੰ ਗੁੱਜਰ ਨੂੰ ਗ੍ਰਿਫਤਾਰ ਕੀਤਾ ਹੈ। ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਕਨੂੰ ਗੁੱਜਰ ਨੂੰ ਪੁਲਿਸ ਨੇ ਇੱਕ ਮੁਕਾਬਲੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਣ ਤੋਂ […]

Continue Reading

ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਟਕਾ ਚੌਂਕ ਪੁੱਜ ਕੇ ਦਿੱਤਾ ਧਰਨਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿਸ਼ਾਲ ਰੈਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੂੰ ਮਿਲਣ ਲਈ ਤੈਅ ਕੀਤਾ ਸਮਾਂ ਚੰਡੀਗੜ੍ਹ, 03 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ […]

Continue Reading

ਕਾਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਕਾਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਫਿਰੋਜ਼ਪੁਰ, 3 ਸਤੰਬਰ, ਬੋਲੇ ਪੰਜਾਬ ਬਿਊਰੋ: ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਅੱਜ ਦਿਨ-ਦਿਹਾੜੇ ਕੁਝ ਬਾਈਕ ਸਵਾਰਾਂ ਨੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ […]

Continue Reading