ਰਾਜਸਥਾਨ ਦੇ ਗੂਗਾਮਾੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰੱਕ ਨੇ ਮਾਰੀ ਟੱਕਰ, 3 ਔਰਤਾਂ ਸਮੇਤ 7 ਦੀ ਮੌਤ

ਰਾਜਸਥਾਨ ਦੇ ਗੂਗਾਮਾੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰੱਕ ਨੇ ਮਾਰੀ ਟੱਕਰ, 3 ਔਰਤਾਂ ਸਮੇਤ 7 ਦੀ ਮੌਤ ਜੀਂਦ, 3 ਸਤੰਬਰ,ਬੋਲੇ ਪੰਜਾਬ ਬਿਊਰੋ ; ਜੀਂਦ ਦੇ ਨਰਵਾਣਾ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਟਾਟਾ ਮੈਜਿਕ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 3 […]

Continue Reading

ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪੰਜ ਲੱਖ ਰੁਪਏ ਲੁੱਟੇ

ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪੰਜ ਲੱਖ ਰੁਪਏ ਲੁੱਟੇ ਬਠਿੰਡਾ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਜੋਧਪੁਰ ਰੋਮਾਣਾ ਅਤੇ ਜੱਸੀ ਪੌ ਵਾਲੀ ਪਿੰਡਾਂ ਦੇ ਵਿਚਕਾਰਲੇ ਰਸਤੇ ’ਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਇੱਕ ਕਰਿੰਦੇ ਕੋਲੋਂ ਕਥਿਤ ਤੌਰ ’ਤੇ ਤਕਰੀਬਨ ਪੰਜ ਲੱਖ ਰੁਪਏ ਲੁੱਟ ਲਏ। ਮੁੱਢਲੀ ਜਾਣਕਾਰੀ ਮੁਤਾਬਕ ਪੈਟਰੋਲ ਪੰਪ ਦਾ ਕਰਿੰਦਾ ਤਰਜਿੰਦਰ ਸਿੰਘ ਇਹ […]

Continue Reading

ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਨਿਕਲੀਆਂ 300 ਅਸਾਮੀਆਂ, ਆਖ਼ਰੀ ਮਿੱਤੀ 20 ਸਤੰਬਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਨਿਕਲੀਆਂ 300 ਅਸਾਮੀਆਂ, ਆਖ਼ਰੀ ਮਿੱਤੀ 20 ਸਤੰਬਰ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ: ਸਰਕਾਰੀ ਨੌਕਰੀ ਦੀ ਭਾਲ ਕਰ ਰਹੇ +2 ਪਾਸ ਨੌਜਵਾਨਾਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੁਆਰਾ ਚਪੜਾਸੀ (PEON) ਦੀਆਂ 300 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਭਰਤੀ ਲਈ […]

Continue Reading

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਪੋਸਟਿੰਗ ਮਿਲ ਗਈ ਹੈ। IG ਪਰਮਰਾਜ ਸਿੰਘ ਨੂੰ ਨੀਤੀ ਅਤੇ ਨਿਯਮ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਰਮਰਾਜ ਸਿੰਘ ਉਮਰਾਨੰਗਲ 1995 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ।

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਰੂਨੇਈ ਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਰੂਨੇਈ ਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਗੇ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਬਰੂਨੇਈ ਅਤੇ ਸਿੰਗਾਪੁਰ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ ਹੋਣਗੇ। ਵਿਦੇਸ਼ ਮੰਤਰਾਲੇ ਦੇ ਸਾਬਕਾ ਸਕੱਤਰ ਜੈਦੀਪ ਮਜੂਮਦਾਰ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਬਰੂਨੇਈ ਦੇ ਸੁਲਤਾਨ ਹਾਜੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 561

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-09-2024 ,ਅੰਗ 561 AMRIT VELE DA HUKAMNAMA SRI DARBAR SAHIB AMRITSAR, ANG 561, 03-09-2024 ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ […]

Continue Reading

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ “ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ” ਦੇ ਬੈਨਰ ਥੱਲੇ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਰੈਲੀ ਅੱਜ , ਪੰਜਾਬ ਵਿਧਾਨ ਸਭਾ ਵੱਲ ਕਰਨਗੇ ਕੂਚ, ਤਿਆਰੀਆਂ ਮੁਕੰਮਲ – ਸਾਂਝਾ ਫਰੰਟ

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ “ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ” ਦੇ ਬੈਨਰ ਥੱਲੇ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਰੈਲੀ ਅੱਜ , ਪੰਜਾਬ ਵਿਧਾਨ ਸਭਾ ਵੱਲ ਕਰਨਗੇ ਕੂਚ, ਤਿਆਰੀਆਂ ਮੁਕੰਮਲ – ਸਾਂਝਾ ਫਰੰਟ ਚੰਡੀਗੜ੍ਹ 02 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ […]

Continue Reading

ਸਪੀਕਰ ਨੇ ਕੱਟੜ ਈਮਾਨਦਾਰ ਸਰਕਾਰ ਦੀ ਖੋਲੀ ਪੋਲ ਅਤੇ ਪੰਜਾਬ ਪੁਲਿਸ ਨੂੰ ਕੀਤਾ ਲੋਕਾ ਦੀ ਕਚਿਹਰੀ ‘ਚ ਨੰਗਾ

ਸਪੀਕਰ ਨੇ ਕੱਟੜ ਈਮਾਨਦਾਰ ਸਰਕਾਰ ਦੀ ਖੋਲੀ ਪੋਲ ਅਤੇ ਪੰਜਾਬ ਪੁਲਿਸ ਨੂੰ ਕੀਤਾ ਲੋਕਾ ਦੀ ਕਚਿਹਰੀ ‘ਚ ਨੰਗਾ ਚੰਡੀਗੜ੍ਹ 2 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਚ ਅੱਜ ਸ਼ੁਰੂ ਹੋਏ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਸਪੀਕਰ ਨੇ ਪੰਜਾਬ ਪੁਲੀਸ ਦੇ ਸਾਬਕਾ ਅਫਸਰ ਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੂੰ ਸਵਾਲ ਕਰਦੇ ਹੋਏ ਪੰਜਾਬ […]

Continue Reading

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਲੈ ਚੁੱਕਾ ਹੈ 4,000 ਰੁਪਏ ਦੀ ਰਿਸ਼ਵਤ ਚੰਡੀਗੜ੍ਹ, 2 ਸਤੰਬਰ ,ਬੋਲੇ ਪੰਜਾਬ ਬਿਊਰੋ :-  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ […]

Continue Reading

ਰੰਗਲੇ ਪੰਜਾਬ ਦਾ ਰਸਤਾ ਖੇਤਾਂ ‘ਚੋ ਹੋ ਕੇ ਜਾਂਦਾ ਹੈ,ਇਸ ਲਈ ਕਿਸਾਨਾਂ ਦਾ ਯੋਗਦਾਨ ਅਹਿਮ-ਕੁਲਤਾਰ ਸਿੰਘ ਸੰਧਵਾਂ

ਕਿਹਾ, ਖੇਤੀਬਾੜੀ ਦੇਸ਼ ਦੀ ਰੀਡ ਦੀ ਹੱਡੀ,ਕਿਸਾਨ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ,ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ ਚੰਡੀਗੜ੍ਹ , 2 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। […]

Continue Reading