113 ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦੀ ਮਰਜਿੰਗ ਵਿਰੁੱਧ ਉਲੀਕੇ ਡੀ ਟੀ ਐਫ ਫਤਿਹਗੜ੍ਹ ਸਾਹਿਬ ਦੇ ਸੰਘਰਸ਼ ਦੀ ਹਿਮਾਇਤ

ਪਾਇਲਟ ਪ੍ਰੋਜੇਕਟ ਦੇ ਨਾਮ ਤੇ ਸਿਖਿਆ ਵਿਭਾਗ ਦੀ ਅਕਾਰ ਘਟਾਈ ਨਹੀ ਕਰਨ ਦਵਾਗੇ – ਡੀ ਟੀ ਐਫ ਰੂਪਨਗਰ,2, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਰੂਪਨਗਰ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ , ਜਨਰਲ ਸਕੱਤਰ ਰਮੇਸ਼ ਲਾਲ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ […]

Continue Reading

3 ਸਤੰਬਰ ਦੀ ਚੰਡੀਗੜ੍ਹ ਰੈਲੀ ਵਿੱਚ ਵੱਡੀ ਗਿਣਤੀ ਸ਼ਾਮਿਲ ਹੋਣਗੇ ਫੀਲਡ ਮੁਲਾਜ਼ਮ

ਡੀਐਮਐਫ ਦੀ ਮੀਟਿੰਗ ਵਿੱਚ ਕੀਤਾ ਫੈਸਲਾ ਮੋਰਿੰਡਾ ,2, ਸਤੰਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਬ ਡਵੀਜ਼ਨ ਮੋਰਿੰਡਾ /ਕਾਈਨੌਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਡੀ ਐਮ ਐਫ ਦੇ ਆਗੂ ਦੀਦਾਰ ਸਿੰਘ ਢਿੱਲੋ […]

Continue Reading

ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਕਲਾਸਾਂ ਲੱਗਣ ਦਾ ਪ੍ਰਬੰਧ ਨਾਂ ਹੋਣ ਦੇ ਰੋਸ ਵਜੋਂ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਦਿੱਤਾ ਮੰਗ ਪੱਤਰ

ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਕਲਾਸਾਂ ਲੱਗਣ ਦਾ ਪ੍ਰਬੰਧ ਨਾਂ ਹੋਣ ਦੇ ਰੋਸ ਵਜੋਂ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਦਿੱਤਾ ਮੰਗ ਪੱਤਰ ਮਾਨਸਾ 2 ਸਤੰਬਰ ,ਬੋਲੇ ਪੰਜਾਬ ਬਿਊਰੋ ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈੱਸਟ ਫੈਕਲਟੀ ਪ੍ਰੋਫੈਸਰਾਂ […]

Continue Reading

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

10 ਹਜ਼ਾਰ ਤੋਂ ਵੱਧ ਨੌਜਵਾਨ ਪ੍ਰਾਪਤ ਕਰਨਗੇ ਹੁਨਰ ਸਿਖਲਾਈ, ਸਿਖਰਲੇ 100 ਉਮੀਦਵਾਰਾਂ ਦੀ ਇੰਟਰਨਸ਼ਿਪ ਅਤੇ ਨੌਕਰੀ ਲਈ ਕੀਤੀ ਜਾਵੇਗੀ ਚੋਣ ਇਹ ਭਾਈਵਾਲੀ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਨੌਕਰੀ ਲਈ ਤਿਆਰ ਕਰਨ ਵਾਸਤੇ ਨਿਭਾਏਗੀ ਅਹਿਮ ਭੂਮਿਕਾ: ਅਮਨ ਅਰੋੜਾ ਚੰਡੀਗੜ੍ਹ, 2 ਸਤੰਬਰ ,ਬੋਲੇ ਪੰਜਾਬ ਬਿਊਰੋ : ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ, 2 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ […]

Continue Reading

ਸੰਗਰੂਰ : ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਸੰਗਰੂਰ : ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ ਸੰਗਰੂਰ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਦੇ ਪਿੰਡ ਕਾਕੜਾ ਨੇੜੇ ਕਿਸੇ ਅਣਪਛਾਤੇ ਵਾਹਨ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਗਰੇਜ ਸਿੰਘ (35) ਵਜੋਂ ਹੋਈ ਹੈ।ਹਾਦਸੇ ਦੀ ਜਾਣਕਾਰੀ ਦਿੰਦੇ ਹੋਏ […]

Continue Reading

ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ

ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਨਵੀਂ ਦਿੱਲੀ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਦੇ ਸਾਬਕਾ ਸਹਿਯੋਗੀ ਅਤੇ ਦੋਸ਼ੀ ਵਿਭਵ ਕੁਮਾਰ ਨੂੰ ਜ਼ਮਾਨਤ ਮਿਲ ਗਈ ਹੈ। ਇਸ […]

Continue Reading

ਨਵਜੰਮੇ ਬੱਚੇ ਚੁੱਕ ਕੇ ਵੇਚਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਦੋ ਨਵਜਾਤ ਬਰਾਮਦ

ਨਵਜੰਮੇ ਬੱਚੇ ਚੁੱਕ ਕੇ ਵੇਚਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਦੋ ਨਵਜਾਤ ਬਰਾਮਦ ਪਟਿਆਲਾ, 2 ਸਤੰਬਰ,ਬੋਲੇ ਪੰਜਾਬ ਬਿਊਰੋ :  ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ ਚਾਰ ਔਰਤਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੋ ਨਵਜੰਮੇ ਬੱਚਿਆਂ ਨੂੰ ਬਰਾਮਦ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ […]

Continue Reading

ਗਮਾਡਾ ਵੱਲੋਂ ਮੋਹਾਲੀ 49 ਸਾਈਟਾਂ ਦੀ ਹੋਵੇਗੀ ਨਿਲਾਮੀ

 ਹੋਵੇਗੀ ਕਰੋੜਾਂ ਦੀ ਕਮਾਈ ਮੋਹਾਲੀ 2 ਸਤੰਬਰ,ਬੋਲੇ ਪੰਜਾਬ ਬਿਊਰੋ : ਗਰੇਟਰ ਮੁਹਾਲੀ ਵਿਕਾਸ ਅਥਾਰਟੀ (ਗਮਾਡਾ) ਨੇ ਮੁਹਾਲੀ ਵਿੱਚ ਵੱਖ-ਵੱਖ ਜਾਇਦਾਦਾਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦੀ ਤਿਆਰੀ ਕੀਤੀ ਹੋਈ ਹੈ। ਮੋਹਾਲੀ ਸ਼ਹਿਰ ਦੀਆਂ 49 ਥਾਵਾਂ ਦੀ ਨਿਲਾਮੀ ਕੀਤੀ ਜਾਵੇਗੀ। ਇਨ੍ਹਾਂ ਥਾਵਾਂ ਦੀ ਨਿਲਾਮੀ ਤੋਂ ਗਮਾਡਾ ਨੂੰ 2048.51 ਕਰੋੜ ਰੁਪਏ ਦੀ ਆਮਦਨ ਹੋਵੇਗੀ। ਇਹ ਨਿਲਾਮੀ 6 ਸਤੰਬਰ […]

Continue Reading

ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ ਡਾਇਰੈਕਟਰ ਡਾ. ਕੁਲਭੂਸ਼ਨ ਤੇ ਮੈਡੀਕਲ ਸੁਪਰਡੈਂਟ ਡਾ. ਜਯੋਤੀ ਐੱਚ ਧਾਮੀ ਦੀ ਅਗਵਾਈ ਹੇਠ ਕਰਵਾਇਆ ਕਰਵਾਇਆ ਗਿਆ। ਇਸ ਦੌਰਾਨ ਮੈਡੀਕਲ ਸਲਾਹਕਾਰਾਂ ਨੇ ਸਿਹਤਮੰਦ ਜੀਵਨ ਲਈ […]

Continue Reading