ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਨੇਪਾਲ ‘ਚ 66 ਲੋਕਾਂ ਦੀ ਮੌਤ

ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਨੇਪਾਲ ‘ਚ 66 ਲੋਕਾਂ ਦੀ ਮੌਤ ਕਾਠਮੰਡੂ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਨੇਪਾਲ ਵਿੱਚ ਲਗਾਤਾਰ ਮੀਂਹ ਪੈਣ ,ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 66 ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ਗਏ। ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਮੰਤਰਾਲੇ ਦੇ ਬੁਲਾਰੇ ਰਿਸ਼ੀਰਾਮ ਤਿਵਾਰੀ ਨੇ ਸ਼ਨੀਵਾਰ ਨੂੰ ਇਕ […]

Continue Reading

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਮੁੱਢੋਂ ਕੀਤਾ ਰੱਦ

· ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਜਲਦ ਠੀਕ ਹੋ ਕੇ ਕੰਮਕਾਜ ਸੰਭਾਲਣਗੇ ਮੋਹਾਲੀ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ ਸ਼ਹੀਦਾਂ […]

Continue Reading

ਸ਼ਰਾਬ ਤਸਕਰ ਵਲੋਂ ਕਾਰ ਨਾਲ ਕੁਚਲ ਕੇ ਪੁਲਿਸ ਕਾਂਸਟੇਬਲ ਦੀ ਹੱਤਿਆ

ਸ਼ਰਾਬ ਤਸਕਰ ਵਲੋਂ ਕਾਰ ਨਾਲ ਕੁਚਲ ਕੇ ਪੁਲਿਸ ਕਾਂਸਟੇਬਲ ਦੀ ਹੱਤਿਆ ਨਵੀਂ ਦਿੱਲੀ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਨੰਗਲੋਈ ਇਲਾਕੇ ‘ਚ ਸ਼ਰਾਬ ਸਪਲਾਈ ਕਰਨ ਵਾਲੇ ਤਸਕਰ ਨੇ ਇੱਕ ਪੁਲਿਸ ਕਾਂਸਟੇਬਲ ਨੂੰ ਕਾਰ ਨੇ ਕੁਚਲ ਦਿੱਤਾ। ਇਸ ਘਟਨਾ ਵਿੱਚ ਕਾਂਸਟੇਬਲ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਦੀਪ ਵਜੋਂ ਹੋਈ ਹੈ ਜੋ ਨੰਗਲੋਈ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ ਮਲੇਰਕੋਟਲਾ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਮਲੇਰਕੋਟਲਾ ਤੋਂ ਇਕ ਸੋਗੀ ਖਬਰ ਸਾਹਮਣੇ ਆਈ ਹੈ।ਇੱਥੋਂ ਦੇ ਪਿੰਡ ਹੈਦਰ ਨਗਰ ਦਾ ਨੌਜਵਾਨ ਕੁਲਵੀਰ ਸਿੰਘ ਆਪਣੇ ਉਜਵਲ ਭਵਿੱਖ ਲਈ ਅਮਰੀਕਾ ਗਿਆ ਹੋਇਆ ਸੀ।ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਉਸ ਦੇ ਦੋ ਭਰਾ ਕੈਨੇਡਾ ਵਿੱਚ […]

Continue Reading

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ-ਐਡਵੋਕੇਟ ਧਾਮੀ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ-ਐਡਵੋਕੇਟ ਧਾਮੀ ਅੰਮ੍ਰਿਤਸਰ 29 ਸਤੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ […]

Continue Reading

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ‘ਚ ਡੁੱਬਣ ਕਾਰਨ ਮੌਤ

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ‘ਚ ਡੁੱਬਣ ਕਾਰਨ ਮੌਤ ਕਾਦੀਆਂ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਕਾਦੀਆਂ ਅਧੀਨ ਪੈਂਦੇ ਪਿੰਡ ਲੀਲ੍ਹ ਕਲਾਂ ਵਿਖੇ ਅੱਜ ਤੜਕਸਾਰ ਇਕ ਮੰਦਭਾਗੀ ਘਟਨਾ ਵਾਪਰੀ ਹੈ। ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ ਪਤਨੀ ਦੀ  ਇਸ਼ਨਾਨ ਕਰਨ ਦੌਰਾਨ ਸਰੋਵਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕਾਂ […]

Continue Reading

ਪੰਜਾਬ ‘ਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕਤਲ

ਪੰਜਾਬ ‘ਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕਤਲ ਲਹਿਰਾਗਾਗਾ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਲਹਿਰਾਗਾਗਾ ਦੇ ਪਿੰਡ ਭਾਈ ਕੀ ਪਿਸੌਰ ਵਿਖੇ ਇਕ ਵਿਅਕਤੀ ਨੇ ਅਪਣੀ ਲੜਕੀ ਨਾਲ ਪ੍ਰੇਮ ਵਿਆਹ ਕਰਨ ਵਾਲੇ ਪ੍ਰੇਮੀ ਦਾ ਕਤਲ ਕਰ ਦਿਤਾ। ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦਸਿਆ ਕਿ ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਗੁਰਜੰਟ ਸਿੰਘ ਵਿਰੁਧ […]

Continue Reading

ਸੜਕ ‘ਤੇ ਬੈਠੇ ਪਸ਼ੂਆਂ ਨੂੰ ਬਚਾਉਂਦਿਆਂ ਕਈ ਵਾਹਨ ਆਪਸ ‘ਚ ਟਕਰਾਏ, 8 ਲੋਕਾਂ ਦੀ ਮੌਤ

ਸੜਕ ‘ਤੇ ਬੈਠੇ ਪਸ਼ੂਆਂ ਨੂੰ ਬਚਾਉਂਦਿਆਂ ਕਈ ਵਾਹਨ ਆਪਸ ‘ਚ ਟਕਰਾਏ, 8 ਲੋਕਾਂ ਦੀ ਮੌਤ ਗਾਂਧੀਨਗਰ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਗੁਜਰਾਤ ’ਚ ਬੱਸ, ਦੋ ਕਾਰਾਂ ਅਤੇ ਇਕ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ’ਚ 8 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਿਸ […]

Continue Reading

ਸੰਦੀਪ ਪਾਠਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਫੋਰਟਿਸ ਹਸਪਤਾਲ ਪੁੱਜੇ

ਸੰਦੀਪ ਪਾਠਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਫੋਰਟਿਸ ਹਸਪਤਾਲ ਪੁੱਜੇ ਮੋਹਾਲੀ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੀਐਮ ਮਾਨ ਦਾ ਹਾਲ-ਚਾਲ ਪੁੱਛਿਆ। ਸੰਦੀਪ ਪਾਠਕ ਨੇ ਦੱਸਿਆ ਕਿ ਹੁਣ ਸੀ.ਐਮ ਮਾਨ ਪੂਰੀ […]

Continue Reading

ਮਹਿਲਾ ਸਬ ਇੰਸਪੈਕਟਰ ਤੋਂ ਸੋਨੇ ਦੀ ਚੇਨ ਖੋਹਣ ਵਾਲੇ ਬਦਮਾਸ਼ ਪੰਜਾਬ ਪੁਲਿਸ ਨੇ 48 ਘੰਟੇ ‘ਚ ਕੀਤੇ ਕਾਬੂ

ਮਹਿਲਾ ਸਬ ਇੰਸਪੈਕਟਰ ਤੋਂ ਸੋਨੇ ਦੀ ਚੇਨ ਖੋਹਣ ਵਾਲੇ ਬਦਮਾਸ਼ ਪੰਜਾਬ ਪੁਲਿਸ ਨੇ 48 ਘੰਟੇ ‘ਚ ਕੀਤੇ ਕਾਬੂ ਜਲੰਧਰ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਦੇ 48 ਘੰਟਿਆਂ ਦੇ ਅੰਦਰ 2 ਸਨੈਚਰਾਂ ਨੂੰ ਕਾਬੂ ਕੀਤਾ […]

Continue Reading