ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

  ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ […]

Continue Reading

ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ

– ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ: ਤਰੁਨਪ੍ਰੀਤ ਸਿੰਘ ਸੌਂਦ   ਚੰਡੀਗੜ੍ਹ/ਖਟਕੜ ਕਲਾਂ, (ਬੰਗਾ) 28 ਸਤੰਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ […]

Continue Reading

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ […]

Continue Reading

ਪੰਜਾਬ ਦੇ ਸੈਰ ਸਪਾਟਾ ਮੰਤਰੀ ਨੇ ‘ਸਜੋਬਾ ਟੀਐਸਡੀ ਰੈਲੀ 2024’ ਦੇ 20ਵੇਂ ਐਡੀਸ਼ਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

–ਸਜੋਬਾ ਟੀਐਸਡੀ ਰੈਲੀ 2024 ਦੇ ਸਾਰੇ ਭਾਗੀਦਾਰ 29 ਸਤੰਬਰ ਨੂੰ ਚੰਡੀਗੜ੍ਹ ਪਰਤਣਗੇ ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਸੇਂਟ ਜੌਹਨ ਓਲਡ ਬੁਆਏਜ਼ ਐਸੋਸੀਏਸ਼ਨ (ਸਜੋਬਾ) ਦੁਆਰਾ ਆਯੋਜਿਤ ਸਜੋਬਾ ਟੀਐਸਡੀ ਰੈਲੀ 2024 ਦੇ 20ਵੇਂ ਐਡੀਸ਼ਨ, ਪ੍ਰੀਮੀਅਰ ਮੋਟਰਸਪੋਰਟਸ ਈਵੈਂਟ ਦਾ ਰਸਮੀ ਉਦਘਾਟਨ ਪੰਜਾਬ ਦੇ ਸੈਰ ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸੈਕਟਰ 26, ਚੰਡੀਗੜ੍ਹ ਵਿਖੇ ਸੇਂਟ ਜੌਹਨ […]

Continue Reading

ਮੋਹਾਲੀ ਹਲਕੇ ਚ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ

33 ਤੋਂ ਵੀ ਵੱਧ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਸੇਵਾ ਨੂੰ ਸਮਰਪਿਤ ਲੋਕੀ ਵੱਡੀ ਗਿਣਤੀ ਵਿੱਚ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੂੰ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਕੁੰਬੜਾ ਤੋਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਵਿਨਟੇਜ ਲੁਕ ਬੈਟਰੀ ਕਾਰ” ਭੇਂਟ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਵਿਨਟੇਜ ਲੁਕ ਬੈਟਰੀ ਕਾਰ” ਭੇਂਟ ਮੁਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ”ਵਿਨਟੇਜ ਲੁਕ ਬੈਟਰੀ ਕਾਰ ” ਭੇਂਟ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਮੁਢਲਾ ਸਿਹਤ ਕੇਂਦਰ (ਪੀਐਚਸੀ)ਸੈਕਟਰ 56 ਵਿਖੇ ਟੀਬੀ ਦੇ ਮਰੀਜਾਂ ਨੂੰ ਹਾਈ ਪ੍ਰੋਟੀਨ ਡਾਈਟ ਦਿੱਤੀ ਗਈ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਮੁਢਲਾ ਸਿਹਤ ਕੇਂਦਰ (ਪੀਐਚਸੀ)ਸੈਕਟਰ 56 ਵਿਖੇ ਟੀਬੀ ਦੇ ਮਰੀਜਾਂ ਨੂੰ ਹਾਈ ਪ੍ਰੋਟੀਨ ਡਾਈਟ ਦਿੱਤੀ ਗਈ ਮੋਹਾਲੀ 28ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਪ੍ਰਧਾਨ ਐਸ ਪੀ ਓਝਾ ਦੀ ਅਗਵਾਈ ਵਿੱਚ ਮੁਢਲਾ ਸਿਹਤ ਕੇਂਦਰ (ਪੀਐਚਸੀ) ਸੈਕਟਰ 56 ਮੋਹਾਲੀ ਵਿਖੇ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ 100 […]

Continue Reading

ਸਾਂਝੇ ਫਰੰਟ ਵਲੋਂ ਵਿਧਾਨ ਸਭਾ ਹਲਕਾ ਅੰਬਾਲਾ ਵਿਖੇ ਆਪ ਉਮੀਦਵਾਰ ਖਿਲਾਫ ਰੈਲੀ 2 ਨੂੰ

ਪ.ਸ.ਸ.ਫ. ਵਲੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣਾ ਜੱਥੇਬੰਦਕ ਫਰਜ਼ ਨਿਭਾਉਣਗੇ ਚੰਡੀਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ […]

Continue Reading

ਸ੍ਰੀ ਦੇਵ ਰਾਜ ਸੇਵਾ ਮੁਕਤ ਫੋਰਮੈਨ ਦੇ ਸ਼ਰਧਾਂਜਲੀ ਸਮਾਗਮ ਤੇ ਵਿਸ਼ੇਸ਼

29 ਸਤੰਬਰ ਨੂੰ ਹੋਵੇਗਾ ਸ਼ਰਧਾਂਜਲੀ ਸਮਾਗਮ ਬਠਿੰਡਾ,28, ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਸ੍ਰੀ ਦੇਵ ਰਾਜ ਸੇਵਾ ਮੁਕਤ ਫੋਰਮੈਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਜਨਮ 1943 ਵਿੱਚ ਪਿੰਡ ਮਹਿਮਾ ਸਰਕਾਰੀ ਜ਼ਿਲ੍ਹਾ ਬਠਿੰਡਾ ਵਿੱਚ ਮਾਤਾ ਪੁੰਨੀ ਦੇਵੀ ਦੀ ਕੁੱਖੋ ਪਿਤਾ ਹੁਕਮ ਚੰਦ ਦੇ ਘਰ ਹੋਇਆ। 1965 ਵਿੱਚ ਬਤੌਰ ਪੰਪ ਓਪਰੇਟਰ ਪਿੰਡ ਮਹਿਮਾ ਸਰਸਾ ਵਾਟਰ ਵਰਕਸ ਤੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਇਆ ਗਿਆ ‘ਵਿਸ਼ਵ ਸੈਰ ਸਪਾਟਾ ਦਿਵਸ’

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਇਆ ਗਿਆ ‘ਵਿਸ਼ਵ ਸੈਰ ਸਪਾਟਾ ਦਿਵਸ’ ਮੰਡੀ ਗੋਬਿੰਦਗੜ੍ਹ, 28 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਦੋ ਰੋਜ਼ਾ ਸਮਾਗਮਾਂ ਦੀ ਲੜੀ ਵਜੋਂ ‘ਵਿਸ਼ਵ ਸੈਰ ਸਪਾਟਾ ਹਫ਼ਤਾ’ ਮਨਾਇਆ ਗਿਆ। ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਮਹਿੰਦੀ ਕਲਾ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ […]

Continue Reading