ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ, ਚਾਰ ਵਾਹਨ ਟਕਰਾਏ

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ, ਚਾਰ ਵਾਹਨ ਟਕਰਾਏ ਟਾਂਡਾ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਅੱਡਾ ਖੁੱਡਾ ਨੇੜੇ ਹੋਏ ਹਾਦਸੇ ‘ਚ ਚਾਰ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਨੈਸ਼ਨਲ ਹਾਈਵੇਅ ਦੀ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਹੋਈ।
ਜਾਣਕਾਰੀ ਅਨੁਸਾਰ ਜਲੰਧਰ ਤੋਂ ਪਠਾਨਕੋਟ ਜਾ ਰਹੇ ਦੋ ਟਿੱਪਰਾਂ ‘ਚੋਂ ਇਕ ਅਚਾਨਕ ਬੇਕਾਬੂ […]

Continue Reading

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਵੱਲੋਂ ਅਸਤੀਫਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਵੱਲੋਂ ਅਸਤੀਫਾ ਪਟਿਆਲਾ, 4 ਜੁਲਾਈ ,ਬੋਲੇ ਪੰਜਾਬ ਬਿਊਰੋ :ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ: ਰਾਜਨ ਸਿੰਗਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ: ਸਿੰਗਲਾ ਨੇ ਕਿਹਾ ਕਿ ਉਹ ਪਿੱਠ ਦਰਦ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ […]

Continue Reading

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ 26 ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ 26 ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਨਵੀਂ ਦਿੱਲੀ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸੂਨ ਨੇ ਆਪਣੇ ਨਿਰਧਾਰਤ ਸਮੇਂ ਤੋਂ ਛੇ ਦਿਨ ਪਹਿਲਾਂ ਯਾਨੀ 2 ਜੁਲਾਈ ਨੂੰ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਉੱਤਰ-ਪੂਰਬੀ ਹਿੱਸੇ ਵਿੱਚ ਸਥਿਤੀ ਹੋਰ […]

Continue Reading

ਹੰਬੜਾ : ਸੱਪ ਦੇ ਡੰਗਣ ਕਾਰਨ ਬੱਚੇ ਦੀ ਮੌਤ, ਭਰਾ ਅਤੇ ਮਾਂ ਦੀ ਹਾਲਤ ਨਾਜ਼ੁਕ

ਹੰਬੜਾ : ਸੱਪ ਦੇ ਡੰਗਣ ਕਾਰਨ ਬੱਚੇ ਦੀ ਮੌਤ, ਭਰਾ ਅਤੇ ਮਾਂ ਦੀ ਹਾਲਤ ਨਾਜ਼ੁਕ ਹੰਬੜਾ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਪਿੰਡ ਸਲੇਮਪੁਰ ਵਿੱਚ ਰਾਤ ਨੂੰ ਸੌਂ ਰਹੇ ਇੱਕ ਪਰਿਵਾਰ ਦੇ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਅਤੇ ਮ੍ਰਿਤਕ ਦੇ ਭਰਾ ਅਤੇ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਵਾਸੀ ਮਜ਼ਦੂਰ […]

Continue Reading

ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਕਲੱਬ ਪੰਚਕੁਲਾ ਪ੍ਰੀਮੀਅਰ ਦੀ ਤਰਫੋਂ ਮੈਗਾ ਟਰੀ ਪਲਾਂਟੇਸ਼ਨ ਡਰਾਈਵ ਸ਼ੁਰੂ: ਕੁਲਵੰਤ ਸਿੰਘ

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਡਰਾਈਵ ਸ਼ੁਰੂ ਕਰਨਾ ਬੇਹਦ ਜਰੂਰੀ : ਕੁਲਵੰਤ ਸਿੰਘ ਮੋਹਾਲੀ 4 ਜੁਲਾਈ ,ਬੋਲੇ ਪੰਜਾਬ ਬਿਊਰੋ : ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਅੱਜ- ਮੈਗਾ ਟਰੀ ਪਲਾਂਟੇਸ਼ਨ ਡਰਾਈਵ ਦੇ ਤਹਿਤ ਪੌਦੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ […]

Continue Reading

ਵਿਸ਼ਵ ਚੈਪੀਅਨ ਬਣਕੇ ਭਾਰਤ ਪਹੁੰਚੀ ਟੀ-20 ਟੀਮ, ਸਮਰਥਕਾਂ ਦਾ ਹਜੂਮ ਉਮੜਿਆ

ਵਿਸ਼ਵ ਚੈਪੀਅਨ ਬਣਕੇ ਭਾਰਤ ਪਹੁੰਚੀ ਟੀ-20 ਟੀਮ, ਸਮਰਥਕਾਂ ਦਾ ਹਜੂਮ ਉਮੜਿਆ ਨਵੀਂ ਦਿੱਲੀ, 4 ਜੁਲਾਈ, ਬੋਲੇ ਪੰਜਾਬ ਬਿਊਰੋ ; ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਆਖਿਰਕਾਰ ਭਾਰਤੀ ਟੀਮ ਭਾਰਤ ਪਹੁੰਚ ਗਈ ਹੈ। ਏਅਰਪੋਰਟ ਨੇੜੇ ਸਮਰਥਕਾਂ ਦਾ ਹਜੂਮ ਮੌਜੂਦ ਸੀ।ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਵਿਸ਼ਵ ਵਿਜੇਤਾ ਟੀਮ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ ਸੀ ਤਾਂ […]

Continue Reading

ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਫਿਰ ਖ਼ਰਾਬ, ਅਪੋਲੋ ਹਸਪਤਾਲ ਵਿੱਚ ਦਾਖ਼ਲ

ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਫਿਰ ਖ਼ਰਾਬ, ਅਪੋਲੋ ਹਸਪਤਾਲ ਵਿੱਚ ਦਾਖ਼ਲ ਨਵੀਂ ਦਿੱਲੀ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਰਾਤ 9 ਵਜੇ ਡਾ: ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਫਿਲਹਾਲ ਉਨ੍ਹਾਂ ਦੀ […]

Continue Reading

ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਦੌਰਾਨ 15 ਹਜ਼ਾਰ ਕਿਲੋ ਲਾਹਣ ਬਰਾਮਦ

ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਦੌਰਾਨ 15 ਹਜ਼ਾਰ ਕਿਲੋ ਲਾਹਣ ਬਰਾਮਦ ਗੁਰਦਾਸਪੁਰ, 4 ਜੁਲਾਈ, ਬੋਲੇ ਪੰਜਾਬ ਬਿਊਰੋ :ਜ਼ਿਲਾ ਗੁਰਦਾਸਪੁਰ ਦੇ ਐਕਸਾਈਜ਼ ਵਿਭਾਗ ਅਤੇ ਜ਼ਿਲਾ ਪੁਲਸ ਨੂੰ ਅੱਜ ਇਕ ਸਾਂਝੇ ਆਪ੍ਰੇਸ਼ਨ ‘ਚ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਿਆਸ ਦਰਿਆ ਦੇ ਕੰਢੇ ਤੋਂ ਪਲਾਸਟਿਕ ਦੀਆਂ ਤਰਪਾਲਾਂ ‘ਚ ਛੁਪਾ ਕੇ ਰੱਖੀ ਗਈ 15 ਹਜ਼ਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-07-2024 ਅੰਗ 638 Amrit vele da Hukamnama Sri Darbar Sahib Sri Amritsar, Ang 638, 04-07-2024 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading

ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਯੂਪੀ ’ਚ ਕੇਸ ਦਰਜ

ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਯੂਪੀ ’ਚ ਕੇਸ ਦਰਜ ਸਹਾਰਨਪੁਰ (ਯੂ.ਪੀ.), 3 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਸਹਾਰਨਪੁਰ ’ਚ ਕੇਸ ਦਰਜ ਕਰ ਲਿਆ ਗਿਆ ਹੈ। ਸਹਾਰਨਪੁਰ ਦੇ ਐਸਪੀ ਅਭਿਮਨਯੂ ਮਾਂਗਲੀਕ ਨੇ ਦਸਿਆ ਕਿ ਮੁਲਜ਼ਮ ਵਿਰੋਧੀ ਕੋਤਵਾਲੀ […]

Continue Reading