ਕਰਮਚਾਰੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਕੀਤਾ ਮੁਫ਼ਤ
ਕਰਮਚਾਰੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਕੀਤਾ ਮੁਫ਼ਤ ਲੁਧਿਆਣਾ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਮੁਫ਼ਤ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਮੁਫ਼ਤ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ […]
Continue Reading