ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਬੋ ਕਲੱਬ ਅਤੇ ਫੈਕਲਟੀ ਆਫ ਫਾਰਮੇਸੀ ਨੇ “ਵਿਸ਼ਵ ਫਾਰਮਾਸਿਸਟ ਦਿਵਸ” ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਬੋ ਕਲੱਬ ਅਤੇ ਫੈਕਲਟੀ ਆਫ ਫਾਰਮੇਸੀ ਨੇ “ਵਿਸ਼ਵ ਫਾਰਮਾਸਿਸਟ ਦਿਵਸ” ਮਨਾਇਆ ਮੰਡੀ ਗੋਬਿੰਦਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪਲੇਸਬੋ ਕਲੱਬ, ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.), ਮੰਡੀ ਗੋਬਿੰਦਗੜ੍ਹ ਵੱਲੋਂ ‘ਫਾਰਮਾਸਿਸਟ: ਮੀਟਿੰਗ ਗਲੋਬਲ ਹੈਲਥ ਨੀਡਜ਼’ ਵਿਸ਼ੇ ‘ਤੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਗਤੀਵਿਧੀ ਦਾ ਮੁੱਖ ਉਦੇਸ਼ ਸਿਹਤ ਸੰਭਾਲ ਵਿੱਚ ਫਾਰਮਾਸਿਸਟਾਂ […]

Continue Reading

ਤਪਾ ਵਿਖੇ ਫਲਾਂ ਦੇ ਪੈਸੇ ਮੰਗਣ ‘ਤੇ ਨੌਜਵਾਨ ਦਾ ਕਤਲ

ਤਪਾ ਵਿਖੇ ਫਲਾਂ ਦੇ ਪੈਸੇ ਮੰਗਣ ‘ਤੇ ਨੌਜਵਾਨ ਦਾ ਕਤਲ ਬਰਨਾਲਾ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਤਪਾ ਵਿੱਚ ਇੱਕ ਨੌਜਵਾਨ ਦਾ ਕੁਝ ਵਿਅਕਤੀਆਂ ਨੇ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਦੇ ਚਲਦਿਆਂ ਨੌਜਵਾਨ ਦੀ ਅੱਜ ਸਵੇਰੇ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਸਿੰਘ ਜੋ ਕਿ ਫਰੂਟ ਦੀ ਰੇੜੀ ਲਾਉਂਦਾ […]

Continue Reading

ਖਨੌਰੀ ਬਾਰਡਰ ‘ਤੇ ਕਿਸਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ

ਖਨੌਰੀ ਬਾਰਡਰ ‘ਤੇ ਕਿਸਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ ਖਨੌਰੀ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਖਨੌਰੀ-ਦਾਤਾਸਿੰਘ ਸਰਹੱਦ ‘ਤੇ ਅੱਜ ਬੁੱਧਵਾਰ ਨੂੰ ਇਕ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। 50 ਸਾਲਾ ਗੁਰਮੀਤ ਸਿੰਘ ਮਾਨਸਾ, ਪੰਜਾਬ ਦਾ ਰਹਿਣ ਵਾਲਾ ਸੀ। ਉਹ ਪਿਛਲੇ ਇਕ ਮਹੀਨੇ ਤੋਂ ਸਰਹੱਦ ‘ਤੇ […]

Continue Reading

ਸਕੱਤਰੇਤ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤੀ ਸੰਘਰਸ਼ ਦੀ ਸ਼ਰੂਆਤ

ਸਕੱਤਰੇਤ ਦੇ ਵਿੱਤ ਵਿਭਾਗ ਦੇ ਹਾਲ ਵਿਚ ਪੰਜਾਬ ਸਰਕਾਰ ਵਿਰੁੱਧ ਗਰਜ਼ੇ ਮੁਲਾਜ਼ਮ ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਸਿਵਲ ਸਕੱਤਰੇਤ ਦੀ ਇਮਾਰਤ ਵਿੱਚ ਮੁਲਾਜਮਾਂ ਨੇ ਪਿਛਲੇ ਦਿਨੀ ਗਠਿਤ ਜੁਆਂਇਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਤਿਹਾਸਕ ਇਕੱਠ ਕਰਦੇ ਹੋਏ ਜੋਰਦਾਰ ਰੈਲੀ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿਤਾ। ਬੁਲਾਰਿਆਂ […]

Continue Reading

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਿਆ ਚੰਡੀਗੜ੍ਹ, 25 ਸਤੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜੇ ਵੀ ਉਸੇ ਦਿਨ ਆਉਣਗੇ। ਇਹ ਐਲਾਨ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਬੁੱਧਵਾਰ (25 ਸਤੰਬਰ) ਨੂੰ ਕੀਤਾ। ਉਨ੍ਹਾਂ ਦੱਸਿਆ ਕਿ ਪੰਚ ਅਤੇ ਸਰਪੰਚ ਦੇ […]

Continue Reading

ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ […]

Continue Reading

ਪੰਜਾਬ ਸਰਕਾਰ ਵੱਲੋਂ 49 ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 49 ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ 49 ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

– ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ ਚੰਡੀਗੜ੍ਹ/ਪਟਿਆਲਾ, 25 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ […]

Continue Reading

ਪੰਜਾਬ ਸਰਕਾਰ ਵੱਲੋਂ  ਡਾ. ਬੀ. ਆਰ. ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਸਰਕਾਰ ਨੇ 22 IPS ਅਧਿਕਾਰੀ ਕੀਤੇ ਇਧਰੋ ਉਧਰ

ਪੰਜਾਬ ਸਰਕਾਰ ਨੇ 22 IPS ਅਧਿਕਾਰੀ ਕੀਤੇ ਇਧਰੋਂ ਉਧਰ ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 22 IPS ਅਧਿਕਾਰੀ ਇਧਰੋਂ ਉਧਰ ਕੀਤੇ ਹਨ

Continue Reading