ਸੀਚੇਵਾਲ ਦੇ ਯਤਨਾਂ ਸਦਕਾ ਦੋ ਸਾਲਾਂ ਤੋਂ ਦੁਬਈ ‘ਚ ਫਸਿਆ ਅਮਰਜੀਤ ਗਿੱਲ ਵਤਨ ਪਰਤਿਆ

ਸੀਚੇਵਾਲ ਦੇ ਯਤਨਾਂ ਸਦਕਾ ਦੋ ਸਾਲਾਂ ਤੋਂ ਦੁਬਈ ‘ਚ ਫਸਿਆ ਅਮਰਜੀਤ ਗਿੱਲ ਵਤਨ ਪਰਤਿਆ ਜਲੰਧਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਵਾਸੀ ਅਮਰਜੀਤ ਗਿੱਲ ਨੂੰ ਦੋਸਤ ਦੀ ਗਲਤੀ ਕਾਰਨ ਦੋ ਸਾਲ ਦੁਬਈ ਵਿੱਚ ਤਸੀਹੇ ਝੱਲਣੇ ਪਏ ਅਤੇ ਜੇਲ੍ਹ ਵਿੱਚ ਵੀ ਰਹਿਣਾ ਪਿਆ। ਇੱਥੋਂ ਤੱਕ ਕਿ ਜਿਸ ਕੰਪਨੀ ਵਿੱਚ ਉਹ ਕੰਮ ਕਰਦਾ ਸੀ, ਉਸ ਨੇ ਉਸਨੂੰ […]

Continue Reading

ਪੰਜਾਬ ‘ਚ ਵਿਦੇਸ਼ੀ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼, ਹੈਂਡ ਬੈਗ ਖੋਹਿਆ

ਪੰਜਾਬ ‘ਚ ਵਿਦੇਸ਼ੀ ਲੜਕੀ ਨੂੰ ਲੁੱਟਣ ਦੀ ਕੋਸ਼ਿਸ਼, ਹੈਂਡ ਬੈਗ ਖੋਹਿਆ ਅੰਮ੍ਰਿਤਸਰ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਬਾਘਾ ਬਾਰਡਰ ਰੋਡ ਦੇ ਉੱਤੇ ਇੱਕ ਵਿਦੇਸ਼ੀ ਲੜਕੀ ਦੇ ਨਾਲ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਇਜ਼ਰਾਈਲ ਤੋਂ ਅਮ੍ਰਿਤਸਰ ਆਈ ਸੀ ਅਤੇ ਪਰੇਡ ਦੇਖਣ ਜਾ ਰਹੀ ਸੀ।ਇਜ਼ਰਾਈਲ ਲੜਕੀ ਨੇ […]

Continue Reading

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ ਲੁਧਿਆਣਾ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਚੋਰੀ ਦੇ ਵਾਹਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-09-24 ,ਅੰਗ 713 AMRIT VELE DA HUKAMNAMA SRI DARBAR SAHIB AMRITSAR ANG 713, Date:25-09-24 ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਸਮੇਤ 143 ਪੁਲਿਸ ਅਫਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਸਮੇਤ 143 ਪੁਲਿਸ ਅਫਸਰਾਂ ਦੇ ਤਬਾਦਲੇ ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਸਮੇਤ 143 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਸੂਚੀ ਦੇਖਣ ਲਈ ਹੇਠਾਂ ਕਲਿਕ ਕਰੋ https://www.bolepunjab.com/wp-content/uploads/2024/09/DSPs-transfers-23.09.24.pdf

Continue Reading

CM MAAN ਨੇ ਭਲਕੇ ਸੱਦੀ ਅਹਿਮ ਮੀਟਿੰਗ

CM MAAN ਨੇ ਭਲਕੇ ਸੱਦੀ ਅਹਿਮ ਮੀਟਿੰਗ ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਇੱਕ ਅਹਿਮ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਫੂਡ ਸਪਲਾਈ ਵਿਭਾਗ ਦੀ ਸੱਦੀ ਗਈ ਹੈ। ਇਸ ਮੀਟਿੰਗ ਵਿੱਚ  ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਚਰਚਾ ਹੋਵੇਗੀ । ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਤੇ […]

Continue Reading

ਡੇਰਾ ਸਿਰਸਾ ਮੁਖੀ ਫਿਲਾਫ SGPC ਪਹੁੰਚੀ ਹਾਈਕੋਰਟ

ਡੇਰਾ ਸਿਰਸਾ ਮੁਖੀ ਫਿਲਾਫ SGPC ਪਹੁੰਚੀ ਹਾਈਕੋਰਟ ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ ; ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨਾਲ ਸਬੰਧਤ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ […]

Continue Reading

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, […]

Continue Reading

ਪੰਜਾਬ ਸਰਕਾਰ  ਵੱਲੋਂ ਸੂਬੇ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਸੂਚੀ ਵਿੱਚ ਵੋਟਰ ਵਜੋਂ ਦਰਜ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ  ਵੱਲੋਂ ਸੂਬੇ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਸੂਚੀ ਵਿੱਚ ਵੋਟਰ ਵਜੋਂ ਦਰਜ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ : ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ […]

Continue Reading

ਦਿਸ਼ਾ ਟਰੱਸਟ ਦੇ ਯਤਨਾਂ ਸਦਕਾ ਸੈਂਕੜੇ ਔਰਤਾਂ ਨੂੰ ਮਿਲੇਗੀ ਛੱਤ

ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਝਾਰਖੰਡ ਦੀਆਂ ਔਰਤਾਂ ਦਾ ਰਸਤਾ ਹੋਇਆ ਆਸਾਨ ਪੰਜਾਬ ਸਰਕਾਰ ਨੇ ਮੁਹਾਲੀ ਵਿੱਚ ਕੰਮਕਾਜੀ ਮਹਿਲਾ ਹੋਸਟਲ ਦੀ ਉਸਾਰੀ ਕੀਤੀ ਸ਼ੁਰੂ ਕੋਰੋਨਾ ਦੌਰ ਦੌਰਾਨ ਮਹਿਲਾ ਹੋਸਟਲ ਦੀ ਮੰਗ ਆਈ ਸੀ ਸਾਹਮਣੇ ਮੋਹਾਲੀ 24 ਸਤੰਬਰ ,ਬੋਲੇ ਪੰਜਾਬ ਬਿਊਰੋ :  ਔਰਤਾਂ ਦੇ ਹੱਕਾਂ ਲਈ ਲੜਨ ਵਾਲੇ ਦਿਸ਼ਾ ਵੂਮੈਨ ਵੈਲਫੇਅਰ ਟਰੱਸਟ ਦੇ ਯਤਨਾਂ ਸਦਕਾ ਹੁਣ ਮੁਹਾਲੀ […]

Continue Reading