ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ  ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ ਤਰਨ ਤਾਰਨ/ਚੰਡੀਗੜ੍ਹ, 22 ਸਤੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ […]

Continue Reading

ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਮਹਿਲਾਵਾਂ ਅਤੇ ਬੱਚਿਆਂ ਸਬੰਧੀ 4 ਰੋਜ਼ਾ ਸਿਖਲਾਈ ਕੈਂਪ ਆਯੋਜਿਤ

ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਮਹਿਲਾਵਾਂ ਅਤੇ ਬੱਚਿਆਂ ਸਬੰਧੀ 4 ਰੋਜ਼ਾ ਸਿਖਲਾਈ ਕੈਂਪ ਆਯੋਜਿਤ ਮੋਹਾਲੀ, 22 ਸਤੰਬਰ ,ਬੋਲੇ ਪੰਜਾਬ ਬਿਊਰੋ : ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਹਾਲੀ ਵਿਖੇ ਪੰਚਾਇਤੀ ਰਾਜ ਸੰਸਥਾ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਈਨ ਵਿਭਾਗ ਦੇ ਕਰਮਚਾਰੀਆਂ ਲਈ ਮਹਿਲਾ ਸਭਾ ਅਤੇ ਬਾਲ ਸਭਾ ਸਬੰਧੀ ਚਾਰ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕੈਂਪ ਲਗਾਇਆ ਗਿਆ।ਇਹ ਕੈਂਪ ਦਫ਼ਤਰ […]

Continue Reading

ਖਰੜ ਦੇ ਮੰਦਰ ‘ਚ ਚੋਰੀ, 9 ਮੂਰਤੀਆਂ ਤੋਂ ਚਾਂਦੀ ਦੇ ਮੁਕਟ ਚੁਰਾ ਕੇ ਲੈ ਗਏ ਚੋਰ

ਖਰੜ ਦੇ ਮੰਦਰ ‘ਚ ਚੋਰੀ, 9 ਮੂਰਤੀਆਂ ਤੋਂ ਚਾਂਦੀ ਦੇ ਮੁਕਟ ਚੁਰਾ ਕੇ ਲੈ ਗਏ ਚੋਰ ਖਰੜ 22 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਖਰੜ ‘ਚ ਦੇਸੂ ਮਾਜਰਾ ਜਾਦਪੁਰ ਰੋਡ ‘ਤੇ ਸਥਿਤ ਸਨਾਤਨ ਧਰਮ ਮੰਦਰ ‘ਚ ਬੀਤੀ ਰਾਤ ਚੋਰਾਂ ਨੇ ਖਿੜਕੀ ਦੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਮੰਦਰ ‘ਚ ਮੌਜੂਦ ਮੂਰਤੀਆਂ ‘ਚੋਂ […]

Continue Reading

ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਕਿਹਾ- CM ਮਾਨ ਨੂੰ ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ NSA ਵਧਾਉਣਾ ਜ਼ਰੂਰੀ

ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਕਿਹਾ- CM ਮਾਨ ਨੂੰ ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ NSA ਵਧਾਉਣਾ ਜ਼ਰੂਰੀ ਚੰਡੀਗੜ੍ਹ 22 ਸਤੰਬਰ ,ਬੋਲੇ ਪੰਜਾਬ ਬਿਊਰੋ ; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਲਾਗੂ ਕਰਨ ਅਤੇ ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ […]

Continue Reading

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ […]

Continue Reading

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਘੇਰਨ ਦੀਆਂ ਤਿਆਰੀਆਂ

ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵੀ ਕੀਤਾ ਜਾਵੇਗਾ ਪਰਦਾਫਾਸ਼। ਸਾਂਝਾ ਫਰੰਟ ਦੀ ਅਗਵਾਈ ਵਿੱਚ 02 ਅਕਤੂਬਰ ਨੂੰ ਕਰਨਗੇ ਅੰਬਾਲਾ ਕੂਚ ਚੰਡੀਗੜ੍ਹ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਵਰਚੁਅਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਵਿੰਦਰਪਾਲ ਸਿੰਘ ਮੋਲੋਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ […]

Continue Reading

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵਲੋਂ ਪੰਜਾਬ ਨੂੰ ਮਿਲੀ 1000 ਕਰੋੜ ਦੀ ਵਿੱਤੀ ਸਹਾਇਤਾ: ਵਿਕਰਮਜੀਤ ਸਿੰਘ ਸਾਹਨੀ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵਲੋਂ ਪੰਜਾਬ ਨੂੰ ਮਿਲੀ 1000 ਕਰੋੜ ਦੀ ਵਿੱਤੀ ਸਹਾਇਤਾ: ਵਿਕਰਮਜੀਤ ਸਿੰਘ ਸਾਹਨੀ ਨਵੀਂ ਦਿੱਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ 1 ਦੇ 55, 000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ […]

Continue Reading

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ  ਅੰਮ੍ਰਿਤਸਰ 22 ਸਤੰਬਰ ,ਬੋਲੇ ਪੰਜਾਬ ਬਿਊਰੋ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ ‘ਚ ਵਿਅਕਤੀ ਨੇ ਪੁਲਿਸ ਮੁਲਾਜ਼ਮ ਦੀ ਪਿਸਟਲ ਖੋਹ ਕੇ ਖ਼ੁਦ ਨੂੰ ਮਾਰੀ ਗੋਲੀਸੂਤਰਾਂ ਅਨੁਸਾਰ  ਗਲਿਆਰੇ ਦੇ ਵਿੱਚ ਚੌਂਕੀ ਦੇ ਨਾਲ ਹੀ ਵਾਪਰੀ ਘਟਨਾ ਪੁਲਿਸ ਵੱਲੋਂ ਕਿਸੇ ਨੂੰ ਵੀ ਵੀਡੀਓ ਬਣਾਉਣ […]

Continue Reading

ਪ੍ਰੇਮਿਕਾ ਨਾਲ ਵਿਆਹ ਕਰਵਾਉਣ ਦੇ ਚੱਕਰ ‘ਚ ਆਪਣੀ ਘਰਵਾਲੀ ਦਾ ਕੀਤਾ ਕਤਲ

ਪ੍ਰੇਮਿਕਾ ਨਾਲ ਵਿਆਹ ਕਰਵਾਉਣ ਦੇ ਚੱਕਰ ‘ਚ ਆਪਣੀ ਘਰਵਾਲੀ ਦਾ ਕੀਤਾ ਕਤਲ ਬਠਿੰਡਾ 22 ਤੰਬਰ,ਬੋਲੇ ਪੰਜਾਬ ਬਿਊਰੋ :  ਬਠਿੰਡੇ ਦੀ ਭੁੱਚੋ ਮੰਡੀ ’ਚ ਇਕ ਵਿਅਕਤੀ ਨੇ ਅਪਣੀ ਮਾਂ ਅਤੇ ਉਸ ਦੀ ਕਥਿਤ ਪ੍ਰੇਮਿਕਾ ਨਾਲ ਮਿਲ ਕੇ ਅਪਣੀ 33 ਸਾਲਾ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਕਤਲ ਕਰਨ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਖ਼ੁਦਕੁਸ਼ੀ […]

Continue Reading

ਜਲੰਧਰ ‘ਚ ਲੜਕੀ ਨਾਲ ਛੇੜਛਾੜ ਦੇ ਵਿਰੋਧ ‘ਚ ਗੋਲੀਬਾਰੀ: ਦੋਸ਼ੀਆਂ ਨੇ ਘਰ ‘ਚ ਕੀਤੀ ਭੰਨਤੋੜ, 5 ਦੋਸ਼ੀ ਗ੍ਰਿਫਤਾਰ, ਦੇਸੀ ਪਿਸਤੌਲ ਬਰਾਮਦ

ਜਲੰਧਰ ‘ਚ ਲੜਕੀ ਨਾਲ ਛੇੜਛਾੜ ਦੇ ਵਿਰੋਧ ‘ਚ ਗੋਲੀਬਾਰੀ: ਦੋਸ਼ੀਆਂ ਨੇ ਘਰ ‘ਚ ਕੀਤੀ ਭੰਨਤੋੜ, 5 ਦੋਸ਼ੀ ਗ੍ਰਿਫਤਾਰ, ਦੇਸੀ ਪਿਸਤੌਲ ਬਰਾਮਦ ਜਲੰਧਰ 22 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲੰਧਰ ‘ਚ ਦੇਰ ਰਾਤ ਲੜਕੀ ਨਾਲ ਛੇੜਛਾੜ ਦੇ ਵਿਰੋਧ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਇੱਕ ਦੇਸੀ ਪਿਸਤੌਲ […]

Continue Reading